ਭਾਖੜਾ ਨਹਿਰ ''ਚ ਪਤੀ-ਪਤਨੀ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
Friday, Apr 12, 2019 - 05:37 PM (IST)
ਪਟਿਆਲਾ (ਬਖਸ਼ੀ)—ਪਟਿਆਲਾ ਦੀ ਭਾਖੜਾ ਨਹਿਰ 'ਚ ਇਕ ਜੋੜੇ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਮੁਤਾਬਕ ਦੋਵੇਂ ਬੀਮਾਰੀ ਨਾਲ ਪੀੜਤ ਸੀ, ਜਿਸ ਕਰਕੇ ਉਨ੍ਹਾਂ ਨੇ ਇਹ ਕਦਮ ਚੁੱਕਿਆ। ਉਨ੍ਹਾਂ ਨੇ ਆਪਣੇ ਸੁਸਾਇਡ ਨੋਟ 'ਚ ਇਸ ਗੱਲ ਦਾ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਦੀ ਮੌਤ ਦੇ ਪਿੱਛੇ ਪਰਿਵਾਰਕ ਮੈਂਬਰ ਜਾਂ ਕਿਸੇ ਹੋਰ ਦਾ ਹੱਥ ਨਹੀਂ ਹੈ।