ਟਰੇਨ ਅੱਗੇ ਛਾਲ ਮਾਰ ਵਿਅਕਤੀ ਨੇ ਕੀਤੀ ਆਤਮ ਹੱਤਿਆ

Thursday, Oct 05, 2017 - 11:19 PM (IST)

ਟਰੇਨ ਅੱਗੇ ਛਾਲ ਮਾਰ ਵਿਅਕਤੀ ਨੇ ਕੀਤੀ ਆਤਮ ਹੱਤਿਆ

ਗਿੱਦੜਬਾਹਾ (ਤਰਸੇਮ/ਕੁਲਭੂਸ਼ਣ)— ਗਿੱਦੜਬਾਹਾ 'ਚ ਇਕ ਵਿਅਕਤੀ ਨੇ ਵੀਰਵਾਰ ਨੂੰ ਦੇਰ ਰਾਤ ਕਰੀਬ 10 ਵਜੇ ਅਬੋਹਰ ਤੋਂ ਜੋਧਪੁਰ ਜਾਣ ਵਾਲੀ ਪੈਸੈਂਜਰ ਟਰੇਨ ਅੱਗੇ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ। ਆਤਮ ਹੱਤਿਆ ਕਰਨ ਵਾਲੇ ਵਿਅਕਤੀ ਦੀ ਹਾਲੇ ਤਕ ਪਛਾਣ ਨਹੀਂ ਹੋ ਸਕੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਰੇਲਵੇ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਤੇ ਜਾਂਚ ਸੁਰੂ ਕਰ ਦਿੱਤੀ ਹੈ।


Related News