ਸੁਖਬੀਰ ਬਾਦਲ ਦੇ ਅਸਤੀਫ਼ੇ ਤੋਂ ਬਾਅਦ ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ
Monday, Nov 18, 2024 - 06:29 PM (IST)
ਚੰਡੀਗੜ੍ਹ : ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅਕਾਲੀ ਦਲ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਐੱਨ. ਕੇ. ਸ਼ਰਮਾ ਨੇ ਵੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਿਆਂ ਸ਼ਰਮਾ ਨੇ ਆਖਿਆ ਹੈ ਕਿ ਪਾਰਟੀ ਵਿਚ ਧਾਰਮਿਕ ਦਖਲ-ਅੰਦਾਜ਼ੀ ਬਹੁਤ ਵੱਧ ਗਈ ਹੈ। ਧਾਰਮਿਕ ਦਖਲ ਅੰਦਾਜ਼ੀ ਵਿਚਾਲੇ ਪਾਰਟੀਆਂ ਕਿਸ ਤਰ੍ਹਾਂ ਚੱਲ ਸਕਦੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਵਿਚ ਵੱਡਾ ਹਾਦਸਾ, ਦੋ ਸਕੂਲੀ ਵਿਦਿਆਰਥੀਆਂ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e