ਗੱਦਾਰ ਮਨਪ੍ਰੀਤ ਇਯਾਲੀ ਹੁਣ ਅਕਾਲੀ ਦਲ ਦਾ ਹਿੱਸਾ ਨਹੀਂ : ਸੁਖਬੀਰ ਬਾਦਲ
Wednesday, May 21, 2025 - 02:04 PM (IST)

ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਨਪ੍ਰੀਤ ਇਯਾਲੀ ਨੂੰ ਗੱਦਾਰ ਕਰਾਰ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਗੱਦਾਰਾਂ ਲਈ ਪਾਰਟੀ ਵਿਚ ਕੋਈ ਥਾਂ ਨਹੀਂ ਹੈ। ਹੁਣ ਮਨਪ੍ਰੀਤ ਨਾ ਤਾਂ ਅਕਾਲੀ ਦਲ ਦਾ ਹਿੱਸਾ ਹੈ ਅਤੇ ਨਾ ਹੀ ਹੁਣ ਉਹ ਅਕਾਲੀ ਦਲ ਵਿਚ ਕਦੇ ਸ਼ਾਮਲ ਹੋ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵਾਪਰੀ ਬੇਅਦਬੀ ਦੀ ਘਟਨਾ, ਮਾਹੌਲ ਦੇਖ ਸਾਰੇ ਪਿੰਡ ਨੇ ਕਰ 'ਤਾ ਵੱਡਾ ਐਲਾਨ
ਦਾਖਾ ਹਲਕੇ ਦੇ ਪਿੰਡ ਈਸੇਵਾਲ ਵਿਖੇ ਆਪਣੇ ਸੰਬੋਧਨ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੁੱਝ ਲੋਕ ਆਪਣੇ ਆਪ ਨੂੰ ਪਾਰਟੀ ਤੋਂ ਉੱਚਾ ਸਮਝ ਲੈਂਦੇ ਹਨ ਪਰ ਪਾਰਟੀ ਤੋਂ ਉੱਚਾ ਕੋਈ ਨਹੀਂ ਹੈ।
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ ਤੋਂ ਬਾਅਦ ਢੱਡਰੀਆਂਵਾਲਿਆਂ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e