ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦਾ ਐਲਾਨ

Friday, Apr 05, 2024 - 05:51 PM (IST)

ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜੱਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮੁਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਇਸ ਕਮੇਟੀ ਵਿਚ ਸ਼ਾਮਿਲ ਕੀਤਾ ਗਿਆ ਹੈ। ਜਿਨ੍ਹਾਂ ਸੀਨੀਅਰ ਆਗੂਆਂ ਨੂੰ ਪੀ.ਏ.ਸੀ. ਦਾ ਮੈਂਬਰ ਬਣਾਇਆ ਗਿਆ ਹੈ ਉਨ੍ਹਾਂ ਵਿਚ ਜ਼ਿਲ੍ਹਾ ਅੰਮ੍ਰਿਤਸਰ ਤੋਂ ਰੁਪਿੰਦਰ ਸਿੰਘ ਰੂਬੀ, ਜੋਰਾਵਰ ਸਿੰਘ, ਰਾਣਾ ਰਣਬੀਰ ਸਿੰਘ ਲੋਪੋਕੇ, ਸੁਰਜੀਤ ਸਿੰਘ ਭਿੱਟੇਵੱਡ, ਰਵਿੰਦਰਪਾਲ ਕੁੱਕੂ, ਰਾਜਬੀਰ ਸਿੰਘ ਉਦੋ ਨੰਗਲ, ਤਰਸੇਮ ਸਿੰਘ ਚੰਗਿਆੜਾ, ਮਲਕੀਅਤ ਸਿੰਘ, ਰਾਣਾ ਪਲਵਿੰਦਰ ਸਿੰਘ, ਇਕਬਾਲ ਸਿੰਘ, ਹਰਭਜਨ ਸਿੰਘ, ਪੂਰਨ ਸਿੰਘ ਮੱਤੇਵਾਲ, ਜਗੀਰ ਸਿੰਘ ਵਰਪਾਲ ਕਲਾਂ, ਹਰਦਲਬੀਰ ਸਿੰਘ ਸ਼ਾਹ ਖੈਰਾਬਾਦ, ਸੁੱਚਾ ਸਿੰਘ ਧਰਮੀ ਫੋਜੀ, ਰਜਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਜ਼ਿਲ੍ਹਾ ਬਠਿੰਡਾ ਤੋਂ ਜਥੇਦਾਰ ਸਤਨਾਮ ਸਿੰਘ ਭਾਈਰੂਪਾ, ਗੁਰਮੀਤ ਸਿੰਘ ਸਲਾਬਤਪੁਰਾ, ਪ੍ਰੀਤਮ ਸਿੰਘ ਖਿਆਲੀਵਾਲਾ, ਹਰਗੋਬਿੰਦ ਸਿੰਘ ਲਹਿਰਾ ਖਾਨਾ, ਰਾਜਦੀਪ ਸਿੰਘ ਕਾਲਾ ਅਤੇ ਰਵਿੰਦਰ ਕੁਮਾਰ ਰਵੀ, ਦਲਜੀਤ ਸਿੰਘ ਬਰਾੜ, ਨਿਰਮਲ ਸਿੰਘ ਸੰਧੂ, ਜ਼ਿਲ੍ਹਾ ਫਰੀਦਕੋਟ ਤੋਂ ਨਰਿੰਦਰ ਸਿੰਘ (ਨਿੰਦਾ), ਮੇਹਰ ਸਿੰਘ, ਪ੍ਰਤਾਪ ਸਿੰਘ ਨੰਗਲ, ਗੁਰਚੇਤ ਸਿੰਘ ਬਰਗਾੜੀ ਅਤੇ ਜਗਰੂਪ ਸਿੰਘ ਘਣੀਆ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਤੋਂ ਡਾ. ਜਗਦੀਪ ਸਿੰਘ ਰਾਣਾ, ਹਰਭਜਨ ਸਿੰਘ ਚਨਾਰਥਲ ਅਤੇ ਇੰਦਰਜੀਤ ਸਿੰਘ ਸੰਧੂ, ਜ਼ਿਲ੍ਹਾ ਫਾਜ਼ਿਲਕਾ ਤੋਂ ਸਤਿੰਦਰ ਸਿੰਘ ਸਵੀ, ਗੁਰਜੰਟ ਸਿੰਘ ਬੱਬੀ ਖੋਸਾ, ਹਵਾ ਸਿੰਘ ਪੂਨੀਆ ਅਤੇ ਚੌਧਰੀ ਹਰੀਸ਼ ਨੰਬਰਦਾਰ ਜ਼ਿਲ੍ਹਾ ਫਿਰੋਜ਼ਪੁਰ ਤੋਂ ਚਮਕੌਰ ਸਿੰਘ ਖੋਸਾ, ਡਾ. ਨਿਰਵੈਰ ਸਿੰਘ ਉਪਲ ਜ਼ੀਰਾ, ਬਲਵਿੰਦਰ ਸਿੰਘ ਬਸਤੀ ਰਾਮ ਲਾਲ, ਬਲਵਿੰਦਰ ਸਿੰਘ ਕੋਤਵਾਲ, ਗੁਰਮੀਤ ਸਿੰਘ ਮੁੱਦਕੀ, ਜੋਗਾ ਸਿੰਘ ਮੁਰੱਕ ਵਾਲਾ, ਭੁਪਿੰਦਰ ਸਿੰਘ ਫਰੀਦੇਵਾਲਾ, ਗੁਰਪ੍ਰੀਤ ਸਿੰਘ ਲੱਖੋ ਕੇ ਬਹਿਰਾਮ ਅਤੇ ਸੁਖਵੰਤ ਸਿੰਘ ਥੇਹਗੁੱਜਰ, ਜ਼ਿਲ੍ਹਾ ਗੁਰਦਾਸਪੁਰ ਤੋਂ ਮਨਜੀਤ ਸਿੰਘ, ਮਹਿੰਦਰ ਸਿੰਘ, ਵਿਜੇ ਮਹਾਜਨ, ਦਲਬੀਰ ਸਿੰਘ ਭਟੋਆ, ਪ੍ਰੇਮ ਸਿੰਘ, ਕੁਲਵੰਤ ਸਿੰਘ ਕਾਹਨੂੰਵਾਨ, ਕਵਲਜੀਤ ਸਿੰਘ ਪਵਾਰ, ਹਰਭਜਨ ਸਿੰਘ ਤੂਰ, ਕੁਲਦੀਪ ਸਿੰਘ ਮੂੜ ਅਤੇ ਬਾਬਾ ਚੈਨ ਸਿੰਘ ਡੋਗਰ ਮਹੇਸ ਨੂੰ ਸ਼ਾਮਲ ਕੀਤਾ ਗਿਆ ਹੈ।

ਇਸੇ ਤਰ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸੌਦਾਗਰ ਸਿੰਘ ਚਨੌਰ, ਲਖਵਿੰਦਰ ਸਿੰਘ ਟਿੰਮੀ, ਅਨਿਲ ਠਾਕੁਰ ਮਾਨਸਰ, ਡਾ. ਜਸਵਿੰਦਰ ਸਿੰਘ, ਕਮਲਜੀਤ ਸਿੰਘ ਤੁੱਲੀ, ਗੁਰਮੇਲ ਸਿੰਘ ਸ਼ੀਕਰੀ, ਕੁਲਦੀਪ ਸਿੰਘ ਲਾਡੀ, ਗੁਰਜੀਤ ਸਿੰਘ, ਉਪਕਾਰ ਸਿੰਘ, ਪ੍ਰੇਮ ਸਿੰਘ, ਸਤਵਿੰਦਰ ਸਿੰਘ ਆਹਲੂਵਾਲੀਆ, ਨਿਰਮਲ ਸਿੰਘ ਭੀਲੋਵਾਲ, ਜੋਗਾ ਸਿੰਘ ਇਬਰਾ ਹੀਮਪੁਰ, ਬੂਟਾ ਸਿੰਘ ਅਲੀਪੁਰ ਅਤੇ ਸੁਨੀਲ ਚੌਹਾਨ ਜ਼ਿਲ੍ਹਾ ਜਲੰਧਰ ਤੋਂ ਜਸਵੀਰ ਸਿੰਘ ਰੁੜਕ ਖੁਰਦ, ਮਹਾਂ ਸਿੰਘ ਰਸੂਲਪੁਰ, ਅਵਤਾਰ ਸਿੰਘ ਕਲੇਰ, ਜਸਜੀਤ ਸਿੰਘ ਬਿਲਗਾ, ਕੁਲਵੰਤ ਸਿੰਘ ਠੇਠੀ, ਗੁਰਚਰਨ ਸਿੰਘ ਚੰਨੀ, ਜਥੇਦਾਰ ਹਰਨਾਮ ਸਿੰਘ ਅਲਾਵਲਪੁਰ ਅਤੇ ਗੁਰਦਿਆਲ ਸਿੰਘ ਨਿੱਝਰ, ਜ਼ਿਲ੍ਹਾ ਕਪੂਰਥਲਾ ਤੋਂ ਦਲਜੀਤ ਸਿੰਘ ਸਾਬਕਾ ਚੈਅਰਮੇਨ, ਅਜੈ ਬਬਲਾ, ਅਮਰਜੀਤ ਸਿੰਘ ਲੋਧੀਵਾਲ ਅਤੇ ਗੁਰਜੰਟ ਸਿੰਘ ਅਹਾਲੀ ਕਲਾਂ ਜ਼ਿਲ੍ਹਾ ਲੁਧਿਆਣਾ ਤੋਂ ਹਰਜੀਤ ਸਿੰਘ ਸ਼ੇਰੀਆਂ, ਪ੍ਰਿੰਸੀਪਲ ਉਜਾਗਰ ਸਿੰਘ, ਕਮਲਜੀਤ ਸਿੰਘ ਨਿੱਕੂ ਗਰੇਵਾਲ, ਬਲਵਿੰਦਰ ਸਿੰਘ ਐੱਮ.ਡੀ., ਬਲਵਿੰਦਰ ਸਿੰਘ ਲਾਇਲਪੁਰੀ, ਰਛਪਾਲ ਸਿੰਘ ਫੋਜੀ ਟਕਸਾਲੀ, ਜੱਥੇਦਾਰ ਮਨਜੀਤ ਸਿੰਘ, ਜੱਥੇਦਾਰ, ਰਘਵੀਰ ਸਿੰਘ ਸਹਾਰਨਮਾਜਰਾ, ਜਥੇਦਾਰ ਜਗਜੀਤ ਸਿੰਘ ਤਲਵੰਡੀ, ਅਮਰਜੀਤ ਸਿੰਘ ਸਹਿਬਾਜ਼ਪੁਰਾ, ਅਮਨਦੀਪ ਸਿੰਘ ਗਿੱਲ, ਕਮਲਜੀਤ ਸਿੰਘ ਮੱਲ੍ਹਾ, ਹਰੀ ਸਿੰਘ ਕਾਉਂਕੇ ਅਤੇ ਦਵਿੰਦਰਜੀਤ ਸਿੰਘ ਸਿੱਧੂ ਜਗਰਾਉਂ, ਜ਼ਿਲ੍ਹਾ ਮਾਨਸਾ ਤੋਂ ਸੁਰਜੀਤ ਸਿੰਘ ਰਾਏਪੁਰ, ਸੁਖਦੇਵ ਸਿੰਘ ਚੈਨੇਵਾਲਾ, ਸੁਖਦੇਵ ਸਿੰਘ ਦਿਆਲਪੁਰਾ, ਬਲਮ ਸਿੰਘ ਕਲੀਪੁਰ ਅਤੇ ਸਮਸ਼ੇਰ ਸਿੰਘ ਗੁੜੱਦੀ, ਜ਼ਿਲ੍ਹਾ ਮੋਗਾ ਤੋਂ ਖਣਮੁੱਖ ਭਾਰਤੀ ਪੱਤੋਂ, ਗੁਰਜੰਟ ਸਿੰਘ ਰੌਤਾ, ਕਰਨਲ ਦਰਸ਼ਨ ਸਿੰਘ ਸਮਾਧ ਭਾਈ, ਗੁਰਜੰਟ ਸਿੰਘ ਭੁੱਟੋ ਰੋਡੇ, ਜੋਗਿੰਦਰ ਸਿੰਘ ਸੰਧੂ ਅਤੇ ਜਗਸੀਰ ਸਿੰਘ ਸੀਰਾ ਦਾ ਨਾਮ ਸ਼ਾਮਲ ਕੀਤਾ ਹੈ। 

ਇਸ ਤੋਂ ਇਲਾਵਾ ਜ਼ਿਲ੍ਹਾ ਮੋਹਾਲੀ ਤੋਂ ਕ੍ਰਿਸ਼ਨਪਾਲ ਸ਼ਰਮਾ, ਜਸਪਾਲ ਸਿੰਘ, ਸ਼ਮਸ਼ੇਰ ਸਿੰਘ ਬਡਾਲੀ ਅਤੇ ਸਰਬਜੀਤ ਸਿੰਘ ਕਾਦੀਮਾਜਰਾ, ਜਿਲਾ ਸ਼੍ਰੀ ਮੁਕਤਸਰ ਸਾਹਿਬ ਤੋਂ ਅਵਤਾਰ ਸਿੰਘ ਬਨਵਾਲਾ, ਬਾਬਾ ਸਰਮੁੱਖ ਸਿੰਘ ਰਾਣੀਵਾਲਾ, ਹਰਪਾਲ ਸਿੰਘ ਬੇਦੀ ਅਤੇ ਚਰਨਦਾਸ, ਜਿਲਾ ਸ਼ਹੀਦ ਭਗਤ ਸਿੰਘ ਨਗਰ ਤੋਂ ਸੰਤੋਖ ਸਿੰਘ ਮੱਲਾ, ਨਵਦੀਪ ਸਿੰਘ ਅਨੋਖਵਾਲ, ਬਲਵੀਰ ਸਿੰਘ ਦਿਉਲ, ਦਿਨੇਸ਼ ਕੁਮਾਰ ਚੋਪੜਾ ਰਾਹੋਂ, ਹਰਮੇਸ਼ ਕੁਮਾਰ ਪੁਰੀ, ਸਤਨਾਮ ਸਿੰਘ ਲਾਦੀਆ, ਦਿਨੇਸ਼ ਕੁਮਾਰ ਕਰੀਹਾ, ਬ੍ਰਿਗੇਡੀਅਰ ਰਾਜ ਕੁਮਾਰ, ਬਿਮਲ ਕੁਮਾਰ ਚੌਧਰੀ ਅਤੇ ਅਸ਼ੋਕ ਕੁਮਾਰ ਚੌਧਰੀ, ਜਿਲਾ ਪਟਿਆਲਾ ਤੋਂ ਸਤਵਿੰਦਰ ਸਿੰਘ ਟੋਹੜਾ, ਬਲਤੇਜ ਸਿੰਘ ਖੋਖ, ਗੁਰਦਿਆਲਇੰਦਰ ਸਿੰਘ ਬਿੱਲੂ, ਅਸ਼ੋਕ ਬਾਂਸਲ ਨਾਭਾ, ਸਾਧੂ ਸਿੰਘ ਖਲੌਰ, ਲਛਮਣ ਸਿੰਘ ਚੰਗੇਰਾ, ਅਬਰਿੰਦਰ ਸਿੰਘ ਕੰਗ, ਕਮਲਦੀਪ ਸਿੰਘ ਢੰਡਾ, ਲਾਲ ਸਿੰਘ ਮਰਦਾਪੁਰ, ਪ੍ਰੇਮ ਸਿੰਘ ਸਵਾਇ ਸਿੰਘ ਵਾਲਾ, ਕ੍ਰਿਸ਼ਨ ਸਿੰਘ ਸਨੋਰ, ਜਰਨੈਲ ਸਿੰਘ ਰਾਠੌਰ, ਜਗਮੀਤ ਸਿੰਘ ਹਰਿਆਉ, ਮਾਲਵਿੰਦਰ ਸਿੰਘ ਝਿੱਲ, ਸੁਖਵਿੰਦਰਪਾਲ ਸਿੰਘ ਮਿੰਟਾਂ ਅਤੇ ਜਗਰੂਪ ਸਿੰਘ ਚੀਮਾ ਜਿਲਾ ਰੂਪਨਗਰ ਤੋਂ ਮੋਹਣ ਸਿੰਘ ਡੂਮੇਵਾਲ, ਗੁਰਮੁੱਖ ਸਿੰਘ ਸੈਣੀ, ਪਰਮਜੀਤ ਸਿੰਘ ਮੱਕੜ, ਅਮਨਦੀਪ ਸਿੰਘ ਮਾਂਗਟ, ਜਗਪਾਲ ਸਿੰਘ ਜੋਲੀ ਅਤੇ ਪਰਮਜੀਤ ਸਿੰਘ ਲੱਖੇਵਾਲ ਦੇ ਨਾਮ ਸ਼ਾਮਿਲ ਹਨ। ਡਾ. ਚੀਮਾ ਨੇ ਦੱਸਿਆ ਕਿ ਬਾਕੀ ਜੱਥੇਬੰਦਕ ਢਾਂਚੇ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ।


author

Gurminder Singh

Content Editor

Related News