ਸੁਖਬੀਰ ਬਾਦਲ ਨੇ ਯੂਥ ਅਕਾਲੀ ਦਲ ਦੇ ਪ੍ਰਧਾਨ ਦਾ ਕੀਤਾ ਐਲਾਨ, ਜਾਣੋ ਕਿਸ ਨੂੰ ਸੌਂਪੀ ਜ਼ਿੰਮੇਵਾਰੀ
Thursday, Jun 08, 2023 - 10:38 PM (IST)

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਬਾਦਲ ਨੇ ਯੂਥ ਅਕਾਲੀ ਦਲ ਦੇ ਪ੍ਰਧਾਨ ਦਾ ਐਲਾਨ ਕਰ ਦਿੱਤਾ ਹੈ। ਸੁਖਬੀਰ ਬਾਦਲ ਨੇ ਸ੍ਰੀ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਤੋਂ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧ ਰੱਖਣ ਵਾਲੇ ਸਰਬਜੀਤ ਸਿੰਘ ਝਿੰਜਰ ਨੂੰ ਯੂਥ ਅਕਾਲੀ ਦਲ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਹੈ।
ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਡਿਪੋਰਟ ਕੀਤੇ ਜਾ ਰਹੇ ਪੰਜਾਬੀ ਵਿਦਿਆਰਥੀਆਂ ਨੂੰ ਮਿਲੀ ਵੱਡੀ ਰਾਹਤ