ਸੁਖਬੀਰ ਬਾਦਲ ਨੇ ਅੰਮ੍ਰਿਤਸਰ ਦੇ ਵਪਾਰ, ਉਦਯੋਗ ਤੇ ਹੋਰਨਾਂ ਖੇਤਰਾਂ ਦੇ ਮਾਹਿਰ ਪ੍ਰਤੀਨਿਧੀਆਂ ਨਾਲ ਕੀਤੀ ਮੁਲਾਕਾਤ

Tuesday, Oct 26, 2021 - 10:22 PM (IST)

ਸੁਖਬੀਰ ਬਾਦਲ ਨੇ ਅੰਮ੍ਰਿਤਸਰ ਦੇ ਵਪਾਰ, ਉਦਯੋਗ ਤੇ ਹੋਰਨਾਂ ਖੇਤਰਾਂ ਦੇ ਮਾਹਿਰ ਪ੍ਰਤੀਨਿਧੀਆਂ ਨਾਲ ਕੀਤੀ ਮੁਲਾਕਾਤ

ਜਲੰਧਰ,ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਅੰਮ੍ਰਿਤਸਰ ਦੇ ਵਪਾਰ, ਉਦਯੋਗ ਅਤੇ ਹੋਰਨਾਂ ਖੇਤਰਾਂ ਦੇ ਮਾਹਿਰ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ ਗਈ, ਜਿਸ 'ਚ ਉਨ੍ਹਾਂ ਖੁੱਲ੍ਹ ਕੇ ਆਪਣੀਆਂ ਮੁਸ਼ਕਿਲਾਂ ਸੁਖਬੀਰ ਸਿੰਘ ਬਾਦਲ ਅੱਗੇ ਰੱਖੀਆਂ। 

ਇਹ ਵੀ ਪੜ੍ਹੋ- ਸੀਨੀਅਰ ਡਿਪਟੀ ਮੇਅਰ ਯੋਗੀ ਨਹੀਂ ਪਹੁੰਚੇ ਮੋਤੀ ਮਹਿਲ ਦੀ ਮੀਟਿੰਗ ’ਚ
PunjabKesari
ਉਨ੍ਹਾਂ ਕਿਹਾ ਕਿ ਸਾਡੀਆਂ ਲੋੜਾਂ ਅਤੇ ਮੁਸ਼ਕਿਲਾਂ ਪ੍ਰਤੀ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਅਸੰਵੇਦਨਸ਼ੀਲ ਹੈ। ਜਿਸ ਤੋਂ ਬਾਅਦ ਬਾਦਲ ਵੱਲੋਂ ਪੰਜਾਬ ਲਈ ਅਕਾਲੀ-ਬਸਪਾ ਗੱਠਜੋੜ ਵੱਲੋਂ ਯੋਜਨਾਬੱਧ ਕੀਤੀਆਂ ਕਾਰਜ ਸ਼ੈਲੀਆਂ ਉਨ੍ਹਾਂ ਅੱਗੇ ਵਿਸਥਾਰ ਸਹਿਤ ਰੱਖੀਆਂ ਗਈਆਂ ਅਤੇ ਉਨ੍ਹਾਂ ਨੇ ਦਿਲੋਂ ਭਰੋਸਾ ਦਿੱਤਾ ਕਿ ਉਹ ਅਕਾਲੀ-ਬਸਪਾ ਗੱਠਜੋੜ ਅਤੇ ਇਸ ਦੀਆਂ ਵਿਕਾਸਪੱਖੀ ਨੀਤੀਆਂ ਨੂੰ ਪੂਰਾ ਸਮਰਥਨ ਦੇਣਗੇ।


author

Bharat Thapa

Content Editor

Related News