ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ''ਤੇ ਸੁਖਬੀਰ ਬਾਦਲ, ਪੰਜਾਬ ਸਰਕਾਰ ''ਤੇ ਵਿੰਨ੍ਹੇ ਨਿਸ਼ਾਨੇ

Saturday, Oct 04, 2025 - 03:36 PM (IST)

ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ''ਤੇ ਸੁਖਬੀਰ ਬਾਦਲ, ਪੰਜਾਬ ਸਰਕਾਰ ''ਤੇ ਵਿੰਨ੍ਹੇ ਨਿਸ਼ਾਨੇ

ਫਾਜ਼ਿਲਕਾ (ਸੁਨੀਲ ਨਾਗਪਾਲ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : CM ਮਾਨ ਦੀਵਾਲੀ ਤੋਂ ਪਹਿਲਾਂ ਪੰਜਾਬੀਆਂ ਨੂੰ ਦੇਣਗੇ ਵੱਡਾ ਤੋਹਫ਼ਾ! ਲੋਕਾਂ ਨੂੰ ਮਿਲੇਗੀ ਰਾਹਤ (ਵੀਡੀਓ)

ਇੰਨਾ ਹੀ ਨਹੀਂ, ਬਰਸਾਤਾਂ ਕਾਰਨ ਟੁੱਟੀਆਂ ਡਰੇਨਾਂ ਕਰਕੇ ਪ੍ਰਭਾਵਿਤ ਹੋਏ ਇਲਾਕੇ ਸਾਬੂਆਣਾ 'ਚ ਵੀ ਸੁਖਬੀਰ ਸਿੰਘ ਬਾਦਲ ਪਹੁੰਚੇ, ਜਿੱਥੇ ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ। ਉੱਥੇ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ।

ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਪੜ੍ਹੋ ਵਿਭਾਗ ਦੀ ਭਵਿੱਖਬਾਣੀ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਕਈ ਪ੍ਰਾਪਰਟੀਆਂ ਵੇਚਣ 'ਚ ਵੀ ਲੱਗੀ ਹੋਈ ਹੈ। ਮੰਡੀਆਂ ਤੱਕ ਨੂੰ ਵੀ ਵੇਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਅਕਾਲੀ ਦਲ ਵੇਚਣ ਨਹੀਂ ਦੇਵੇਗਾ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News