ਹਿਮਾਚਲ ਪ੍ਰਦੇਸ਼ ਦੇ CM ਨੂੰ ਮਿਲੇ ਸੁਖਬੀਰ ਬਾਦਲ, ਪੰਜਾਬੀਆਂ ਦੇ ਇਸ ਮਸਲੇ 'ਤੇ ਕੀਤੀ ਗੱਲਬਾਤ

Friday, Aug 09, 2024 - 09:35 AM (IST)

ਚੰਡੀਗੜ੍ਹ (ਮਨਜੋਤ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਮੁਲਾਕਾਤ ਕੀਤੀ ਗਈ। ਸੁਖਬੀਰ ਬਾਦਲ ਵੱਲੋਂ ਇਸ ਸਬੰਧੀ ਸੋਸ਼ਲ ਮੀਡੀਆ ’ਤੇ ਤਸਵੀਰ ਸਾਂਝੀ ਕੀਤੀ ਗਈ ਹੈ।

PunjabKesari

ਇਹ ਖ਼ਬਰ ਵੀ ਪੜ੍ਹੋ - ਹੁਣ ATM ਤੋਂ ਮਿਲਿਆ ਕਰੇਗੀ ਸਰਕਾਰੀ ਕਣਕ! ਨਹੀਂ ਪਵੇਗੀ ਡੀਪੂ ਦੀਆਂ ਲੰਮੀਆਂ ਲਾਈਨਾਂ 'ਚ ਲੱਗਣ ਦੀ ਲੋੜ

ਉਨ੍ਹਾਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਪੰਜਾਬੀ ਸੈਲਾਨੀਆਂ ਨੂੰ ਹਿਮਾਚਲ ਪ੍ਰਦੇਸ਼ ’ਚ ਆ ਰਹੀਆਂ ਪ੍ਰੇਸ਼ਾਨੀਆਂ ਅਤੇ ਕੁਝ ਹੋਰ ਅਹਿਮ ਮੁੱਦਿਆਂ ’ਤੇ ਸੂਬੇ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਵੀਰਵਾਰ ਨੂੰ ਉਨ੍ਹਾਂ ਦੇ ਦਫ਼ਤਰ ਸ਼ਿਮਲਾ ਵਿਖ਼ੇ ਮੁਲਾਕਾਤ ਕੀਤੀ। ਚਰਚਾ ਉਪਰੰਤ ਮੁੱਖ ਮੰਤਰੀ ਹਿਮਾਚਲ ਪ੍ਰਦੇਸ਼ ਨੇ ਸਾਰੇ ਮਸੱਲਿਆਂ ਦੇ ਹੱਲ ਨੂੰ ਜਲਦੀ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News