ਨਵਜੋਤ ਸਿੱਧੂ ''ਤੇ ਇਹ ਕੀ ਬੋਲ ਗਏ ਸੁਖਬੀਰ ਬਾਦਲ, ਦਿੱਤਾ ਵਿਵਾਦਤ ਬਿਆਨ (ਵੀਡੀਓ)

09/17/2017 10:52:19 AM

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ 'ਤੇ ਵਿਵਾਦਤ ਬਿਆਨ ਦਿੱਤਾ ਹੈ। ਸੁਖਬੀਰ ਅਕਾਲੀ-ਭਾਜਪਾ ਵਰਕਰਾਂ ਨਾਲ ਮੁਲਾਕਾਤ ਕਰਨ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਮਲੋਟ ਪਹੁੰਚੇ ਹੋਏ ਸਨ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸੁਖਬੀਰ ਨੇ ਨਵਜੋਤ ਸਿੱਧੂ 'ਤੇ ਵਿਵਾਦਤ ਬਿਆਨ ਦਿੰਦੇ ਹੋਏ ਉਨ੍ਹਾਂ 'ਬਾਂਦਰ' ਕਹਿ ਦਿੱਤਾ।
ਇਸ ਦੌਰਾਨ ਸੁਖਬੀਰ ਵਲੋਂ ਮੁੜ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੂੰ ਹਲਕਾ ਮਲੋਟ ਦੀ ਕਮਾਂਡ ਸੌਂਪਣ ਦਾ ਐਲਾਨ ਕੀਤਾ ਗਿਆ।


Related News