ਜਲੰਧਰ ਦੀ ''ਹਵੇਲੀ'' ਪਹੁੰਚੇ ਸੁਖਬੀਰ ਬਾਦਲ, ਟਿੱਕੀ ਦਾ ਲਿਆ ਸੁਆਦ ਤੇ ਲੋਕਾਂ ਨਾਲ ਲਈਆਂ ਸੈਲਫੀਆਂ
Friday, Sep 02, 2022 - 12:16 AM (IST)

ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀਰਵਾਰ ਜਲੰਧਰ ਦੇ ਰੈਸਟੋਰੈਂਟ ਹਵੇਲੀ ਪਹੁੰਚੇ, ਜਿੱਥੇ ਉਨ੍ਹਾਂ ਟਿੱਕੀ ਦਾ ਸੁਆਦ ਚੱਖਿਆ। ਇਸ ਦੌਰਾਨ ਸੁਖਬੀਰ ਬਾਦਲ ਨੂੰ ਦੇਖਦੇ ਹੀ ਲੋਕਾਂ ਦਾ ਵੱਡਾ ਇਕੱਠ ਹੋ ਗਿਆ, ਜਿਨ੍ਹਾਂ ਨੇ ਬਾਅਦ ਵਿੱਚ ਸੁਖਬੀਰ ਨਾਲ ਸੈਲਫੀਆਂ ਵੀ ਲਈਆਂ।
ਇਹ ਵੀ ਪੜ੍ਹੋ : ...ਤੇ ਹੁਣ ਜੌੜੇਮਾਜਰਾ ਨੇ ਮੰਡੀ ਗੋਬਿੰਦਗੜ੍ਹ ਦੇ ਸਿਵਲ ਹਸਪਤਾਲ ਦੀ ਕੀਤੀ ਚੈਕਿੰਗ, ਕਹੀਆਂ ਇਹ ਗੱਲਾਂ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।