ਸ਼ਹੀਦੀ ਹਫ਼ਤੇ ਮੌਕੇ ਸੁਖਬੀਰ ਬਾਦਲ ਨੇ ਮਹਾਨ ਸ਼ਹੀਦਾਂ ਨੂੰ ਕੀਤਾ ਯਾਦ

Thursday, Dec 21, 2023 - 04:01 PM (IST)

ਸ਼ਹੀਦੀ ਹਫ਼ਤੇ ਮੌਕੇ ਸੁਖਬੀਰ ਬਾਦਲ ਨੇ ਮਹਾਨ ਸ਼ਹੀਦਾਂ ਨੂੰ ਕੀਤਾ ਯਾਦ

ਚੰਡੀਗੜ੍ਹ : ਸ਼ਹੀਦੀ ਹਫ਼ਤੇ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮਹਾਨ ਸ਼ਹੀਦਾਂ ਨੂੰ ਯਾਦ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਕਿਲ੍ਹਾ ਅਨੰਦਗੜ੍ਹ ਸਿੱਖ ਧਰਮ ਦੀ ਉਹ ਪਾਵਨ ਤੇ ਇਤਿਹਾਸਕ ਜਗ੍ਹਾ ਹੈ, ਜਿੱਥੋਂ ਅੱਜ ਦੇ ਦਿਨ ਦਸਮ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਰਿਵਾਰ ਸਮੇਤ ਪਹਾੜੀ ਰਾਜਿਆਂ ਤੇ ਮੁਗਲ ਹਕੂਮਤ ਦੇ ਜ਼ਬਰ ਖ਼ਿਲਾਫ਼ ਸਫ਼ਰ-ਏ-ਸ਼ਹਾਦਤ ਸ਼ੁਰੂ ਕੀਤਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਘਟਨਾ : ਕਲਯੁਗੀ ਪੁੱਤ ਨੇ ਟਕੂਏ ਨਾਲ ਵੱਢ ਦਿੱਤਾ ਸੁੱਤਾ ਪਿਆ ਪਿਓ

ਸਫ਼ਰ-ਏ-ਸ਼ਹਾਦਤ ਦੇ ਰਾਹ 'ਤੇ ਤੁਰਨ ਵਾਲੇ ਮਹਾਨ ਸ਼ਹੀਦਾਂ ਨੂੰ ਕੋਟਾਨਿ-ਕੋਟਿ ਪ੍ਰਣਾਮ।
ਇਹ ਵੀ ਪੜ੍ਹੋ : ਮੋਹਾਲੀ ਦੇ ਸਕੂਲ 'ਚ ਬਾਸਕਟ ਬਾਲ ਖੇਡਦੇ ਬੱਚੇ ਦੀ ਮੌਤ, CCTV 'ਚ ਕੈਦ ਹੋਈ ਸਾਰੀ ਘਟਨਾ

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Babita

Content Editor

Related News