ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ਬਾਰੇ ਫ਼ੈਸਲਾ ਅੱਜ
Friday, Jan 10, 2025 - 10:02 AM (IST)
ਚੰਡੀਗੜ੍ਹ (ਅਰਚਨਾ)- ਸ਼੍ਰੋਮਣੀ ਅਕਾਲ ਦਲ ਦੇ ਸਰਪ੍ਰਸਤ ਸੁਖਬੀਰ ਸਿੰਘ ਬਾਦਲ ਦੇ ਅਸਤੀਫ਼ੇ ’ਤੇ ਅੱਜ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਫ਼ੈਸਲਾ ਲਿਆ ਜਾਵੇਗਾ। 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਸਤੀਫ਼ਾ ਸਵੀਕਾਰ ਕਰਨ ਦੇ ਆਦੇਸ਼ ਦਿੱਤੇ ਸਨ।
ਇਹ ਖ਼ਬਰ ਵੀ ਪੜ੍ਹੋ - ਫ਼ਲਾਈਓਵਰ ਤੋਂ ਲਮਕੀ ਰੋਡਵੇਜ਼, ਪੰਜਾਬ 'ਚ ਸੰਘਣੀ ਧੁੰਦ ਕਾਰਨ ਸਵਾਰੀਆਂ ਨਾਲ ਭਰੀਆਂ ਬੱਸਾਂ ਦੀ ਜ਼ਬਰਦਸਤ ਟੱਕਰ
ਹੁਣ 42 ਦਿਨਾਂ ਬਾਅਦ ਅਕਾਲੀ ਦਲ ਨੇ ਉਨ੍ਹਾਂ ਹੁਕਮਾਂ ’ਤੇ ਕਾਰਵਾਈ ਕੀਤੀ ਹੈ ਅਤੇ ਵਰਕਿੰਗ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਬੁਲਾਈ ਹੈ। ਉਮੀਦ ਹੈ ਕਿ ਸੁਖਬੀਰ ਬਾਦਲ ਦਾ ਅਸਤੀਫ਼ਾ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਮਨਜ਼ੂਰ ਕਰ ਲਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8