ਸੁਖਬੀਰ ਸਿੰਘ ਬਾਦਲ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ
Wednesday, Jul 02, 2025 - 11:41 AM (IST)

ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਸੁਖਬੀਰ ਬਾਦਲ ਨੂੰ ਪੁਲਸ ਨੇ ਉਸ ਸਮੇਂ ਹਿਰਾਸਤ ਵਿਚ ਲਿਆ ਜਦੋਂ ਉਹ ਗੁਰਦੁਆਰਾ ਅੰਬ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਸਨ। ਇਸ ਦੌਰਾਨ ਅਕਾਲੀ ਆਗੂਆਂ ਵੱਲੋਂ ਪੁਲਸ ਕਾਰਵਾਈ ਦੀ ਤਿੱਖਾ ਵਿਰੋਧ ਕੀਤਾ।
ਇਹ ਵੀ ਪੜ੍ਹੋ : Punjab : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ Good News, ਲਿਆ ਗਿਆ ਵੱਡਾ ਫ਼ੈਸਲਾ