ਸੁਖਦੇਵ ਸਿੰਘ ਢੀਂਡਸਾ ਤੇ ਗੁਜਰਾਲ ਮੁੜ ਰਾਜ ਸਭਾ ਲਈ ਉਮੀਦਵਾਰ ਚੁਣੇ

03/09/2016 10:32:21 AM

ਚੰਡੀਗੜ੍ਹ (ਬਿਊਰੋ) : ਪੰਜਾਬ ਵਿਚ ਰਾਜ ਸਭਾ ਦੀਆਂ ਖਾਲੀ ਹੋਈਆਂ ਸੀਟਾਂ ''ਤੇ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਤੇ ਜਨਰਲ ਸਕੱਤਰ ਨਰੇਸ਼ ਗੁਜਰਾਲ ਨੂੰ ਮੁੜ ਉਮੀਦਵਾਰ ਐਲਾਨਿਆ ਹੈ। ਇਥੇ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇਕ ਬਿਆਨ ਵਿਚ ਪਾਰਟੀ ਦੇ ਸਕੱਤਰ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਦੋਵੇਂ ਆਗੂ ਬੁੱਧਵਾਰ ਸਵੇਰੇ 10.30 ਵਜੇ ਪੰਜਾਬ ਵਿਧਾਨ ਸਭਾ ਵਿਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ।

Babita Marhas

This news is News Editor Babita Marhas