ਵੱਡੀ ਖ਼ਬਰ: MP ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ! (ਵੀਡੀਓ)
Friday, Aug 01, 2025 - 10:31 AM (IST)

ਚੰਡੀਗੜ੍ਹ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਰੰਧਾਵਾ ਨੇ ਸੋਸ਼ਲ ਮੀਡੀਆ ਰਾਹੀਂ ਇਸ ਗੱਲ ਦੀ ਜਾਣਕਾਰੀ ਸਾਂਝੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - Punjab: ਚਾਚੀ ਨਾਲ ਘਰੋਂ ਨਿਕਲਿਆ ਮਾਸੂਮ! ਮਗਰੋਂ ਆਏ ਫ਼ੋਨ ਨਾਲ ਹੱਕਾ-ਬੱਕਾ ਰਹਿ ਗਿਆ ਪਰਿਵਾਰ
ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰ ਕਿਹਾ, "ਜੇਲ੍ਹ ਵਿਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਮੇਰੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਮੇਰਾ ਇਕ ਸਾਥੀ ਮੇਰੇ ਪੁੱਤਰ ਨੂੰ ਮਿਲਿਆ ਅਤੇ ਉਸ ਤੋਂ ਇਕ ਘੰਟੇ ਦੇ ਬਾਅਦ ਹੀ ਉਸ 'ਤੇ ਫ਼ਾਇਰਿੰਗ ਕਰ ਦਿੱਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਸੰਸਦ ਸੈਸ਼ਨ ਲਈ ਦਿੱਲੀ ਵਿਚ ਹਾਂ - ਕੋਈ ਵੀ ਗੈਂਗਸਟਰ ਮੈਨੂੰ ਹਿਲਾ ਨਹੀਂ ਸਕਦਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8