ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ

Monday, Feb 23, 2026 - 06:06 AM (IST)

ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ

ਕਪੂਰਥਲਾ :  AAP ਸਰਕਾਰ ਦੇ ਹੁਕਮਾਂ 'ਤੇ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਘਰ ਢਾਹੁਣ ਲਈ ਪੰਜਾਬ ਦੇ ਪੁਲਸ ਵੱਡੇ ਅਧਿਕਾਰੀ ਭਾਰੀ ਪੁਲਸ ਅਮਲੇ ਨਾਲ ਅੱਜ ਭੁਲੱਥ ਸਥਿਤ ਰਾਮਗੜ੍ਹ ਰਿਹਾਇਸ਼ 'ਤੇ ਪਹੁੰਚੇ। ਇਸ ਦੌਰਾਨ ਸੁਖਪਾਲ ਖਹਿਰਾ ਡਿੱਚ ਮਸ਼ੀਨ ਦੇ ਸਾਹਮਣੇ ਹੀ ਧਰਨੇ ਉਪਰ ਬੈਠ ਗਏ। ਭਾਰੀ ਪੁਲਸ ਫੋਰਸ ਨਾਲ ਪਹੁੰਚੇ ਵੱਡੇ ਅਫਸਰਾਂ ਨੇ ਨਾ ਸਿਰਫ ਧਰਨੇ ਉਪਰ ਬੈਠੇ ਸੁਖਪਾਲ ਖਹਿਰਾ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ। 


author

Gurminder Singh

Content Editor

Related News