ਸੁਖਪਾਲ ਖਹਿਰਾ ਦਿੱਲੀ ਚੋਣਾਂ ਲਈ ਕਾਂਗਰਸ ਦੇ ਸਟਾਰ ਪ੍ਰਚਾਰਕ ਨਿਯੁਕਤ
Sunday, Jan 19, 2025 - 11:39 AM (IST)
ਭੁਲੱਥ (ਰਜਿੰਦਰ)- ਕਾਂਗਰਸ ਪਾਰਟੀ ਦੀ ਹਾਈਕਮਾਨ ਵੱਲੋਂ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕ ਨਿਯੁਕਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿਚ ਕਾਂਗਰਸ ਦੇ ਸੀਨੀਅਰ ਲੀਡਰਾਂ ਵਿਚੋਂ ਸਟਾਰ ਪ੍ਰਚਾਰਕ ਦੀ ਜੋ ਲਿਸਟ ਜਾਰੀ ਕੀਤੀ ਗਈ ਹੈ, ਉਸ ਵਿਚ ਹਲਕਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਨਾਮ ਵੀ ਸ਼ਾਮਲ ਹੈ। ਜੋ ਲੜੀ ਨੰਬਰ 38 'ਤੇ ਹੈ।
ਇਹ ਵੀ ਪੜ੍ਹੋ : ਹਾਈ ਅਲਰਟ 'ਤੇ ਪੰਜਾਬ, ਸਰਹੱਦਾਂ ਹੋ ਗਈਆਂ ਸੀਲ, DGP ਵੱਲੋਂ ਸਖ਼ਤ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e