ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਨੁਮਾਇੰਦਗੀ ਨੂੰ ਲੈ ਕੇ ਖਹਿਰਾ ਦਾ ਭਾਜਪਾ ’ਤੇ ਨਿਸ਼ਾਨਾ

Friday, Feb 25, 2022 - 09:34 PM (IST)

ਭਾਖੜਾ ਬਿਆਸ ਮੈਨੇਜਮੈਂਟ ਬੋਰਡ ’ਚ ਪੰਜਾਬ ਦੀ ਨੁਮਾਇੰਦਗੀ ਨੂੰ ਲੈ ਕੇ ਖਹਿਰਾ ਦਾ ਭਾਜਪਾ ’ਤੇ ਨਿਸ਼ਾਨਾ

ਭੁਲੱਥ (ਵੈੱਬ ਡੈਸਕ)-ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਭਾਜਪਾ ’ਤੇ ਨਿਸ਼ਾਨਾ ਲਾਇਆ ਹੈ। ਖਹਿਰਾ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ. ਬੀ. ਐੱਮ. ਬੀ.) ’ਚੋਂ ਪੰਜਾਬ ਨੂੰ ਹਟਾ ਕੇ ਭਾਜਪਾ ਨੇ ਨਾ ਸਿਰਫ ਪੰਜਾਬ ਪ੍ਰਤੀ ਉਸ ਦੀ ਨਫ਼ਰਤ ਅਤੇ ਬੇਵਿਸ਼ਵਾਸੀ ਨੂੰ ਜੱਗ ਜ਼ਾਹਿਰ ਕੀਤਾ ਹੈ, ਬਲਕਿ ਸੰਘੀ ਢਾਂਚੇ ਦੇ ਸੂਬੇ ਪ੍ਰਤੀ ਪੱਖਪਾਤ ਨੂੰ ਵੀ ਜ਼ਾਹਿਰ ਕੀਤਾ ਹੈ। ਅਜਿਹੇ ਤਾਨਾਸ਼ਾਹੀ ਫ਼ੈਸਲੇ ਖ਼ਿਲਾਫ਼ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਯੂਕ੍ਰੇਨ ’ਚ ਫਸੇ ਲੋਕਾਂ ਦੀ ਮਦਦ ਲਈ ਪੰਜਾਬ ਸਰਕਾਰ ਵੱਲੋਂ 24x7 ਕੰਟਰੋਲ ਰੂਮ ਸਥਾਪਿਤ

PunjabKesari

 


author

Manoj

Content Editor

Related News