ਸੁਲਤਾਨਪੁਰ ਲੋਧੀ 'ਚ ਟੈਂਟ ਸਿਟੀ ਨੂੰ ਲੱਗੀ ਅੱਗ

Thursday, Oct 24, 2019 - 09:10 AM (IST)

ਸੁਲਤਾਨਪੁਰ ਲੋਧੀ 'ਚ ਟੈਂਟ ਸਿਟੀ ਨੂੰ ਲੱਗੀ ਅੱਗ

ਸੁਲਤਾਨਪੁਲ ਲੋਧੀ : 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਲਈ ਮੁੱਖ ਪੰਡਾਲ ਨੇੜੇ ਬਣਾਈ ਗਈ ਟੈਂਟ ਸਿਟੀ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਅੱਗ ਟੈਂਟ ਸਿਟੀ ਨੰਬਰ 1 ਨੇੜੇ ਪੁੱਡਾ ਕਾਲੋਨੀ, ਪਰਮਜੀਤਪੁਰ ਰੋਡ ਵਿਖੇ ਦਰਮਿਆਨੀ ਰਾਤ 1 ਵਜੇ ਦੇ ਕਰੀਬ ਲੱਗੀ।PunjabKesariਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਬੂ ਪਾਇਆ ਗਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਨਹੀਂ ਪਤਾ ਲੱਗ ਸਕਿਆ।


author

Baljeet Kaur

Content Editor

Related News