ਸੁਲਤਾਨਪੁਰ ਲੋਧੀ ਨਗਰ ਕੌਂਸਲ ਚੋਣ ਨਤੀਜਿਆਂ 'ਚ ਆਜ਼ਾਦ ਉਮੀਦਵਾਰਾਂ ਨੇ ਮਾਰੀ ਬਾਜ਼ੀ, ਜਿੱਤੀਆਂ 7 ਸੀਟਾਂ

Friday, May 29, 2026 - 05:22 PM (IST)

ਸੁਲਤਾਨਪੁਰ ਲੋਧੀ ਨਗਰ ਕੌਂਸਲ ਚੋਣ ਨਤੀਜਿਆਂ 'ਚ ਆਜ਼ਾਦ ਉਮੀਦਵਾਰਾਂ ਨੇ ਮਾਰੀ ਬਾਜ਼ੀ, ਜਿੱਤੀਆਂ 7 ਸੀਟਾਂ

ਸੁਲਤਾਨਪੁਰ ਲੋਧੀ (ਵੈੱਬ ਡੈਸਕ)- ਸੁਲਤਾਨਪੁਰ ਲੋਧੀ ਵਿਚ ਹੋਈਆਂ ਨਗਰ ਕੌਂਸਲ ਦੀਆਂ ਚੋਣਾਂ ਦੇ ਨਤੀਜੇ ਸਾਹਮਣੇ ਆ ਚੁੱਕੇ ਹਨ। ਇਥੇ ਕੁੱਲ੍ਹ 13 ਵਾਰਡਾਂ ਵਿਚ ਨਗਰ ਕੌਂਸਲ ਦੀਆਂ ਚੋਣਾਂ ਹੋਈਆਂ ਸਨ। ਸਾਹਮਣੇ ਆਏ ਨਜੀਤਿਆਂ ਵਿਚ ਸੱਤਾਧਿਰ ਨੂੰ ਪਛਾੜਦੇ ਹੋਏ ਆਜ਼ਾਦ ਉਮੀਦਵਾਰਾਂ ਨੇ 7 ਸੀਟਾਂ 'ਤੇ ਆਪਣਾ ਕਬਜ਼ਾ ਕੀਤਾ ਹੈ ਜਦਕਿ ਸੱਤਾਧਿਰ ਸਿਰਫ਼ 5 ਸੀਟਾਂ 'ਤੇ ਹੀ ਜਿੱਤ ਦਰਜ ਕਰ ਸਕੀ ਹੈ। ਇਸ ਦੇ ਇਲਾਵਾ ਅਕਾਲੀ ਦਲ ਨੇ ਇਕ ਸੀਟ ਹਾਸਲ ਕੀਤਾ ਹੈ। ਕਾਂਗਰਸ ਅਤੇ ਭਾਜਪਾ ਇਥੇ ਆਪਣੇ ਖਾਤੇ ਤੱਕ ਨਹੀਂ ਖੋਲ੍ਹ ਸਕੀ ਹੈ। 

ਇਹ ਵੀ ਪੜ੍ਹੋ: ਦਸੂਹਾ ਨਗਰ ਕੌਂਸਲ ਚੋਣਾਂ ਦੇ ਨਤੀਜੇ, 13 ਸੀਟਾਂ 'ਤੇ 'ਆਪ' ਤੇ 2 ਸੀਟਾਂ 'ਤੇ ਕਾਂਗਰਸ ਰਹੀ ਜੇਤੂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News