1 ਜੂਨ ਤੋਂ ਪੰਜਾਬ ਭਰ ਦੇ ਸਕੂਲ ਰਹਿਣਗੇ ਬੰਦ

Friday, May 31, 2019 - 12:31 AM (IST)

1 ਜੂਨ ਤੋਂ ਪੰਜਾਬ ਭਰ ਦੇ ਸਕੂਲ ਰਹਿਣਗੇ ਬੰਦ

ਲੁਧਿਆਣਾ, (ਵਿੱਕੀ)— ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ 1 ਤੋਂ 30 ਜੂਨ ਤੱਕ ਪੰਜਾਬ ਦੇ ਸਾਰੇ ਸਰਕਾਰੀ ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਾਰੇ ਸਕੂਲ ਮੁੜ 1 ਜੁਲਾਈ ਨੂੰ ਸਵੇਰੇ 8 ਵਜੇ ਖੁੱਲ੍ਹਣਗੇ।


author

KamalJeet Singh

Content Editor

Related News