ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
Monday, May 26, 2025 - 10:42 AM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਰਕਾਰੀ ਹੁਕਮਾਂ ਮੁਤਾਬਕ 2 ਜੂਨ ਤੋਂ 30 ਜੂਨ ਤੱਕ ਸਕੂਲਾਂ ਵਿਚ ਛੁੱਟੀਆਂ ਰਹਿਣਗੇ। ਸਰਕਾਰ ਦੇ ਆਦੇਸ਼ ਮੁਤਾਬਕ ਪੰਜਾਬ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 2 ਜੂਨ ਤੋਂ 30 ਜੂਨ ਤੱਕ ਬੰਦ ਰਹਿਣਗੇ।