ਗੁਰਦਾਸਪੁਰ ਜ਼ਿਮਨੀ ਚੋਣ ਲਈ ਸੁਨੀਲ ਜਾਖੜ ਨੇ ਭਰਿਆ ਨਾਮਜ਼ਦਗੀ ਪੱਤਰ (ਵੀਡੀਓ)
Friday, Sep 22, 2017 - 02:00 PM (IST)
ਗੁਰਦਾਸਪੁਰ (ਦੀਪਕ) : ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਵਲੋਂ ਐਲਾਨੇ ਗਏ ਉਮੀਦਵਾਰ ਸੁਨੀਲ ਜਾਖੜ ਨੇ ਸ਼ੁੱਕਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਆਸ਼ਾ ਕੁਮਾਰੀ, ਨਵਜੋਤ ਸਿੰਘ ਸਿੱਧੂ, ਫਤਿਹਜੰਗ ਬਾਜਵਾ ਤੋਂ ਇਲਾਵਾ ਹੋਰ ਸੀਨੀਅਰ ਆਗੂ ਮੌਜੂਦ ਸਨ।
