Big Breaking: ਸੁਨੀਲ ਜਾਖੜ ਦੀ ਅਚਾਨਕ ਵਿਗੜੀ ਸਿਹਤ
Sunday, Jan 18, 2026 - 01:11 PM (IST)
ਜਲੰਧਰ/ਚੰਡੀਗੜ੍ਹ- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਚਾਨਕ ਸਿਹਤ ਵਿਗੜ ਗਈ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਛਾਤੀ ਵਿਚ ਦਰਦ ਹੋਣ ਕਾਰਨ ਫੋਰਟਿਸ ਦੇ ਹਸਪਤਾਲ ਵਿਚ ਚੈੱਕਅਪ ਲਈ ਲਿਆਂਦਾ ਗਿਆ ਹੈ।
ਇਹ ਵੀ ਪੜ੍ਹੋ: Big Breaking: ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੇ ਦਿੱਤਾ ਅਸਤੀਫ਼ਾ, ਛੱਡੀ ਚੇਅਰਮੈਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
