ਕੈਪਟਨ ਵੱਜਿਆ ਹੋਇਆ ਢੋਲ : ਜਿਆਣੀ (ਵੀਡੀਓ)

11/30/2015 8:29:56 PM

ਸੰਗਰੂਰ : ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਦੇ ਕਾਂਗਰਸ ਪ੍ਰਧਾਨ ਬਣਨ ਨਾਲ ਭਾਰਤੀ ਜਨਤਾ ਪਾਰਟੀ ਨੂੰ ਕੋਈ ਫਰਕ ਨਹੀਂ ਪੈਣ ਵਾਲਾ ਕਿਉਂਕਿ ਕੈਪਟਨ ਇਕ ਵੱਜਿਆ ਹੋਇਆ ਢੋਲ ਹੈ। ਜਿਆਣੀ ਸੰਗਰੂਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਇਸ ਦਾ ਜਵਾਬ 2017 ਦੀਆਂ ਚੋਣਾਂ ਵਿਚ ਮਿਲ ਜਾਵੇਗਾ।
ਇਸ ਦੌਰਾਨ ਸਿਹਤ ਮੰਤਰੀ ਨੇ ਸਾਫ ਕੀਤਾ ਹੈ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਛੇਤੀ ਹੀ ਮਾਹਿਰ ਡਾਕਟਰਾਂ ਦੀ ਭਰਤੀ ਕਰ ਦਿੱਤੀ ਜਾਵੇਗੀ।

Gurminder Singh

This news is Content Editor Gurminder Singh