ਕੋਰੋਨਾ ਐਕਸ ਗਰੇਸ਼ੀਆ ਗ੍ਰਾਂਟ ਦੀ ਸਮਾਂ ਸੀਮਾ ਵਧੀ, ਹੁਣ 31 ਮਾਰਚ 2021 ਤੱਕ ਮਿਲੇਗਾ ਲਾਭ

Thursday, May 20, 2021 - 02:38 AM (IST)

ਲੁਧਿਆਣਾ, (ਵਿੱਕੀ)- ਪੰਜਾਬ ਸਰਕਾਰ ਦੇ ਅਧਿਕਾਰੀ/ਕਰਮਚਾਰੀ ਜਿਨ੍ਹਾਂ ਦੀ ਡਿਊਟੀ ਦੌਰਾਨ ਕੋਰੋਨਾ ਮਹਾਮਾਰੀ ਕਾਰਨ ਮੌਤ ਹੋ ਗਈ ਸੀ, ਉਨ੍ਹਾਂ ਦੇ ਵਾਰਿਸਾਂ ਨੂੰ 50 ਲੱਖ ਰੁਪਏ ਦੀ ਐਕਸ ਗਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ ਸੀ।

ਇਹ ਵੀ ਪੜ੍ਹੋ- 'PM ਮੋਦੀ ਨੇ ਕੋਰੋਨਾ ਵੈਕਸੀਨ ਵਿਦੇਸ਼ਾਂ ’ਚ ਵੇਚ ਦੇਸ਼ ਨੂੰ ਮੌਤ ਦੇ ਮੂੰਹ 'ਚ ਧੱਕਿਆ'

ਇਸ ਦੇ ਲਈ 31 ਦਸੰਬਰ 2020 ਤੱਕ ਦੀ ਸਮਾਂ ਸੀਮਾ ਨਿਸ਼ਚਿਤ ਕੀਤੀ ਗਈ ਸੀ ਪਰ ਹੁਣ ਵਿੱਤ ਵਿਭਾਗ ਵੱਲੋਂ ਇਸ ਸਮਾਂ ਸੀਮਾ ਨੂੰ 31 ਮਾਰਚ 2021 ਤੱਕ ਵਧਾ ਦਿੱਤਾ ਗਿਆ ਹੈ। ਇਸ ਸਬੰਧ ਵਿਚ ਬਾਕੀ ਸ਼ਰਤਾਂ ਪਹਿਲਾਂ ਵਾਲੀਆਂ ਹੀ ਰਹਿਣਗੀਆਂ। ਹੁਣ 31 ਮਾਰਚ 2021 ਤੱਕ ਕੋਰੋਨਾ ਕਾਰਨ ਜਾਨ ਗਵਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੇ ਵਾਰਿਸਾਂ ਨੂੰ ਇਸ ਦਾ ਲਾਭ ਮਿਲੇਗਾ।


Bharat Thapa

Content Editor

Related News