ਅਕਾਲੀ ਦਲ ਨੂੰ ਵੱਡਾ ਝਟਕਾ, ਤਲਬੀਰ ਸਿੰਘ ਗਿੱਲ ਆਮ ਆਦਮੀ ਪਾਰਟੀ ''ਚ ਸ਼ਾਮਲ

05/03/2024 6:29:26 PM

ਅੰਮ੍ਰਿਤਸਰ- ਅੰਮ੍ਰਿਤਸਰ ਤੋਂ  ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲਗਾ ਜਦੋਂ ਤਲਬੀਰ ਸਿੰਘ ਗਿੱਲ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਪਰਿਵਾਰ ਹੋਰ ਮਜ਼ਬੂਤ ਹੋ ਗਿਆ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, 4 ਕਿਲੋ ਆਈਸ ਤੇ 1 ਕਿਲੋ ਹੈਰੋਇਨ ਸਣੇ ਇਕ ਵਿਅਕਤੀ ਗ੍ਰਿਫ਼ਤਾਰ

ਤਲਬੀਰ ਸਿੰਘ ਗਿੱਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਆਮ ਆਦਮੀ ਪਾਰਟੀ 'ਚ ਸ਼ਾਮਲ ਕਰਾਇਆ। ਤਲਬੀਰ ਗਿੱਲ ਸ਼੍ਰੋਮਣੀ ਅਕਾਲੀ ਦਲ ਦੇ ਅੰਮ੍ਰਿਤਸਰ ਦੱਖਣੀ ਤੋਂ ਹਲਕਾ ਇੰਚਾਰਜ ਹਨ ਅਤੇ ਉਹ 2022 'ਚ ਵਿਧਾਨਸਭਾ ਚੋਣ ਲੜ ਚੁੱਕੇ ਹਨ। 

ਇਹ ਵੀ ਪੜ੍ਹੋ-  ਪੰਜਾਬ ਪੁਲਸ ਤੇ BSF ਦੀ ਵੱਡੀ ਕਾਮਯਾਬੀ, ਸਰਹੱਦ ਨੇੜਿਓਂ 26 ਕਰੋੜ ਦੀ ਹੈਰੋਇਨ ਤੇ ਹਥਿਆਰ ਬਰਾਮਦ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Shivani Bassan

Content Editor

Related News