ਟਾਂਡਾ ਵਿਖੇ ਜੰਗ ਦਾ ਮੈਦਾਨ ਬਣਿਆ ਖੇਡ ਮੈਦਾਨ, ਦੋ ਧਿਰਾਂ ''ਚ ਹੋਈ ਲੜਾਈ ਦੌਰਾਨ ਚੱਲੀਆਂ ਗੋਲ਼ੀਆਂ

Sunday, Jan 02, 2022 - 01:40 PM (IST)

ਟਾਂਡਾ ਵਿਖੇ ਜੰਗ ਦਾ ਮੈਦਾਨ ਬਣਿਆ ਖੇਡ ਮੈਦਾਨ, ਦੋ ਧਿਰਾਂ ''ਚ ਹੋਈ ਲੜਾਈ ਦੌਰਾਨ ਚੱਲੀਆਂ ਗੋਲ਼ੀਆਂ

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਇਥੋਂ ਦੇ ਪਿੰਡ ਖੁਣਖੁਣ ਕਲਾਂ ਚੱਲ ਰਹੇ ਫ਼ੁੱਟਬਾਲ ਟੂਰਨਾਮੈਂਟ ਦੌਰਾਨ ਅੱਜ ਖੇਡ ਦਾ ਮੈਦਾਨ ਉਸ ਵਾਲੇ ਜੰਗ ਦਾ ਮੈਦਾਨ ਬਣ ਗਿਆ ਜਦੋਂ ਚੱਲ ਰਹੇ ਮੈਚ ਦੌਰਾਨ ਦੋਵੇਂ ਟੀਮਾਂ ਨਾਲ ਆਏ ਲੋਕ ਆਪਸ ਵਿੱਚ ਭਿੜ ਗਏ। 

PunjabKesari

ਇਸ ਝਗੜੇ ਪਿੱਛੇ ਪੁਰਾਣੀ ਰੰਜਿਸ਼ ਵੀ ਦੱਸੀ ਜਾ ਰਹੀ ਹੈ। ਝਗੜੇ ਦੌਰਾਨ ਕੁਝ ਨੌਜਵਾਨਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ ਅਤੇ ਇਸ ਦੌਰਾਨ ਹਵਾਈ ਫਾਇਰ ਵੀ ਕੀਤੇ ਗਏ। ਸੂਹਕਣਾ ਮਿਲਣ 'ਤੇ ਥਾਣਾ ਮੁਖੀ ਟਾਂਡਾ ਸੁਰਜੀਤ ਸਿੰਘ ਪੱਡਾ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਚਨਾ ਮੁਤਾਬਕ ਝਗੜੇ ਦੌਰਾਨ ਜ਼ਖ਼ਮੀ ਹੋਏ ਕੁਝ ਨੌਜਵਾਨਾਂ ਨੂੰ ਦਸੂਹਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।  

ਇਹ ਵੀ ਪੜ੍ਹੋ: ਜਲੰਧਰ 'ਚ ਨਵੇਂ ਸਾਲ ਦੇ ਜਸ਼ਨ ਦੌਰਾਨ ਨੌਜਵਾਨਾਂ ਨੇ ਮਚਾਇਆ ਘੜਮੱਸ, ਵੀਡੀਓ 'ਚ ਵੇਖੋ ਪੁਲਸ ਨੇ ਕਿਵੇਂ ਵਰ੍ਹਾਏ ਫਿਰ ਡੰਡੇ

PunjabKesari

ਇਹ ਵੀ ਪੜ੍ਹੋ: ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਰੈਲੀਆਂ ’ਚ ਉਮੀਦਵਾਰਾਂ ਦਾ ਐਲਾਨ ਕਾਂਗਰਸ ਕਲਚਰ ਨਹੀਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News