ਤਰਨਤਾਰਨ ''ਚ ਬੰਦ ਹੋਏ 66 ਸੇਵਾ ਕੇਂਦਰ (ਵੀਡੀਓ)
Friday, Jul 20, 2018 - 02:24 PM (IST)
ਤਰਨਤਾਰਨ (ਵਿਜੇ) : ਅਕਾਲੀ-ਭਾਜਪਾ ਗਠਜੋੜ ਵਲੋਂ ਖੋਲ੍ਹੇ ਗਏ ਸੇਵਾ ਕੇਂਦਰਾਂ ਨੂੰ ਕਾਂਗਰਸ ਸਰਕਾਰ ਵਲੋਂ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਤਰਨਤਾਰਨ ਜ਼ਿਲੇ 'ਚ ਚੱਲ ਰਹੇ 96 ਸੇਵਾ ਕੇਂਦਰਾਂ 'ਚੋਂ 66 ਨੂੰ ਬੰਦ ਕੀਤਾ ਗਿਆ ਹੈ, ਜਿਸ ਦਾ ਲੋਕਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ 549 ਪੰਚਾਇਤਾਂ ਹਨ ਤੇ ਹੁਣ ਸਿਰਫ 20 ਕੇਂਦਰ ਹੀ ਰੱਖੇ ਜਾਣਗੇ। ਦੱਸਣਯੋਗ ਹੈ ਕਿ ਕਪੂਰਥਲਾ, ਗੁਰਦਾਸਪੁਰ ਤੇ ਤਰਨਤਾਰਨ 'ਚ ਸੇਵਾ ਕੇਂਦਰਾਂ ਨੂੰ ਬੰਦ ਕੀਤਾ ਜਾ ਰਿਹਾ ਹੈ, ਜਿਸ ਦਾ ਲੋਕਾਂ ਵਲੋਂ ਵਿਰੋਧ ਲੋਕਾਂ ਵਲੋਂ ਕੀਤਾ ਜਾ ਰਿਹਾ ਹੈ।