ਤਰਨਤਾਰਨ : ਐੱਸ. ਐੱਚ. ਓ. ਬਲਵਿੰਦਰ ਸਿੰਘ ਸਸਪੈਂਡ
Saturday, Mar 23, 2019 - 11:58 AM (IST)

ਤਰਨਤਾਰਨ (ਰਾਜੂ) : ਤਰਨਤਾਰਨ 'ਚ ਅੱਠ ਦਿਨ ਪਹਿਲਾਂ ਚੱਲੀ ਗੋਲੀ ਦੇ ਮਾਮਲੇ 'ਚ ਲਾਪਰਵਾਹੀ ਵਰਤਣ ਵਾਲੇ ਐੱਸ.ਐੱਚ.ਓ. ਭਿੱਖੀਵਿੰਡ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਵਲੋਂ ਕੀਤੀ ਗਈ ਹੈ। ਜਣਕਾਰੀ ਮੁਤਾਬਕ ਚੋਣ ਜ਼ਾਬਤੇ ਤੋਂ ਬਾਅਦ ਇਹ ਪੁਲਸ ਦੀ ਪਹਿਲੀ ਵੱਡੀ ਕਾਰਵਾਈ ਹੈ।