ਤਰਨਤਾਰਨ : 8 ਕਰੋੜ ਦੀ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫਤਾਰ

Friday, Jun 22, 2018 - 02:54 PM (IST)

ਤਰਨਤਾਰਨ : 8 ਕਰੋੜ ਦੀ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫਤਾਰ

ਤਰਨਤਾਰਨ (ਨਰਿੰਦਰ) : ਪੰਜਾਬ ਪੁਲਸ ਤੇ ਐੱਸ. ਟੀ. ਐੱਫ ਵਲੋਂ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 
ਜਾਣਕਾਰੀ ਮੁਤਾਬਕ ਪੰਜਾਬ ਪੁਲਸ ਤੇ ਐੱਸ. ਟੀ. ਐੱਫ ਨੇ ਅਲੱਗ-ਅਲੱਗ ਜਗ੍ਹਾ ਤੋਂ 1 ਕਿਲੋਂ 260 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ ਲਗਭਗ 8 ਕਰੋੜ ਦੱਸੀ ਜਾ ਰਹੀ ਹੈ। 


Related News