ਭਾਰਤ-ਪਾਕਿ ਸਰਹੱਦ ਨੇੜਿਓਂ 25 ਕਰੋੜ ਤੋਂ ਵੱਧ ਦੀ ਹੈਰੋਇਨ ਬਰਾਮਦ

07/03/2020 5:42:24 PM

ਤਰਨਤਾਰਨ (ਰਮਨ) : ਜ਼ਿਲੇ ਦੀ ਨਾਰਕੋਟਿਕ ਸੈੱਲ ਪੁਲਸ ਵਲੋਂ ਭਾਰਤ-ਪਾਕਿ ਸਰਹੱਦ ਨੇੜਿਓਂ ਗੁਪਤ ਸੂਚਨਾ ਦੇ ਆਧਾਰ ਤੇ 5 ਕਿੱਲੋ 660 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਪੁਲਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਕੀਮਤ ਕਰੀਬ 25 ਕਰੋੜ ਰੁਪਏ ਤੋ ਵਧ ਦੱਸੀ ਜਾ ਰਹੀ ਹੈ । ਇਸ ਮਾਮਲੇ 'ਚ ਜਲਦ ਹੀ ਐੱਸ.ਐੱਸ.ਪੀ. ਧੁਰੋਂ ਵਧਾਇਆ ਇਸ ਸਬੰਧੀ ਪ੍ਰੈੱਸ ਕਾਨਫਰੰਸ ਕੀਤੀ ਜਾਵੇਗਾ। 

ਇਹ ਵੀ ਪੜ੍ਹੋਂ : ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਵੱਡੀ ਖ਼ਬਰ, ਘਟਨਾ ਲਈ ਨਗਰ-ਨਿਗਮ ਦੇ 4 ਮੁਲਾਜ਼ਮ ਦੋਸ਼ੀ ਕਰਾਰ


Baljeet Kaur

Content Editor

Related News