ਤਰਨਤਾਰਨ : ਬੀ. ਐੱਸ. ਐੱਫ. ਵਲੋਂ 10 ਕਰੋੜ ਦੀ ਹੈਰੋਇਨ ਬਰਾਮਦ

09/28/2019 11:55:39 AM

ਤਰਨਤਾਰਨ (ਰਮਨ) : ਖਾਲੜਾ ਨੇੜੇ ਬੀ. ਐੱਸ. ਐੱਫ. ਦੀ ਸਰਹੱਦੀ ਚੌਕੀ ਰਾਜੋਕੇ ਦੇ ਅਧੀਨ ਪੈਂਦੇ ਇਲਾਕੇ 'ਚੋਂ ਬੀ. ਐੱਸ. ਐੱਫ. ਦੇ ਜਵਾਨਾਂ ਵਲੋਂ 2 ਕਿਲੋ ਹੈਰੋਇਨ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਕੀਮਤ ਕਰੀਬ 10 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਬੀ.ਐੱਸ.ਐੱਫ. ਵਲੋਂ ਹੈਰੋਇਨ ਨੂੰ ਕਬਜ਼ੇ 'ਚ ਲੈ ਕੇ ਇਥੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ।


Baljeet Kaur

Content Editor

Related News