ਤਰਨਤਾਰਨ : ਬੀ.ਐੱਸ.ਐੱਫ. ਵਲੋਂ 6 ਪੈਕੇਟ ਹੈਰੋਇਨ ਬਰਾਮਦ

Friday, Jan 17, 2020 - 01:06 PM (IST)

ਤਰਨਤਾਰਨ : ਬੀ.ਐੱਸ.ਐੱਫ. ਵਲੋਂ 6 ਪੈਕੇਟ ਹੈਰੋਇਨ ਬਰਾਮਦ

ਤਰਨਤਾਰਨ (ਰਮਨ) : ਬੀ.ਐੱਸ.ਐੱਫ. ਵਲੋਂ ਭਾਰਤ-ਪਾਕਿ ਸਰਹੱਦ ਨੇੜੇ ਸੈਕਟਰ ਅਮਰਕੋਟ ਆਧੀਨ ਆਉਂਦੇ ਰਾਜੋਕੇ ਦੀ ਕੰਡਿਆਲੀ ਤਾਰ ਨੇੜਿਓਂ ਪਾਕਿਸਤਾਨ ਵਲੋਂ ਭੇਜੀ 6 ਪੈਕੇਟ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਕੀਮਤ ਕਰੋੜਾ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ  ਹੈਰੋਇਨ ਦੀ ਬਰਾਮਦਗੀ ਤੋਂ ਰਾਜੋਕੇ ਨੇੜੇ ਸਾਰੇ ਇਲਾਕੇ 'ਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।


author

Baljeet Kaur

Content Editor

Related News