ਤਰਨਤਾਰਨ ''ਚ ਵੱਡੀ ਵਾਰਦਾਤ: ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਦੀ ਮੌਤ

Friday, Oct 23, 2020 - 11:13 AM (IST)

ਤਰਨਤਾਰਨ ''ਚ ਵੱਡੀ ਵਾਰਦਾਤ: ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਦੀ ਮੌਤ

ਤਰਨਤਾਰਨ (ਰਮਨ) : ਤਰਨਤਾਰਨ ਦੇ ਪਿੰਡ ਸ਼ੇਰੋਂ 'ਚ ਅੱਜ ਜ਼ਮੀਨੀ ਵਿਵਾਦ ਦੇ ਚੱਲਦਿਆਂ ਇਕ ਵਿਅਕਤੀ ਦੀ ਗੋਲੀ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗੇਲਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : 6 ਸਾਲਾ ਬੱਚੀ ਨਾਲ ਹੋਈ ਹੈਵਾਨੀਅਤ ਦੇ ਮਾਮਲੇ 'ਚ ਮੁੱਖ ਮੰਤਰੀ ਨੇ ਡੀ.ਸੀ.ਪੀ. ਨੂੰ ਦਿੱਤੇ ਸਖ਼ਤ ਨਿਰਦੇਸ਼

ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਅੰਗ੍ਰੇਜ ਸਿੰਘ ਵਾਸੀ ਪਿੰਡ ਛਾਪੇਵਾਲੀ ਥਾਣਾ ਮਲੋਟ ਵਜੋਂ ਹੋਈ ਹੈ। ਖ਼ਬਰ ਲਿਖੇ ਜਾਣ ਤੱਕ ਮੌਕੇ 'ਤੇ ਪੁੱਜੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ :  ਹੱਸਦੇ-ਖੇਡਦੇ ਪਰਿਵਾਰ 'ਚ ਪਏ ਕੀਰਨੇ: ਕੰਮ ਤੋਂ ਵਾਪਸ ਆ ਰਹੇ ਪਤੀ-ਪਤਨੀ ਦੀ ਦਰਦਨਾਕ ਹਾਦਸੇ 'ਚ ਮੌਤ


author

Baljeet Kaur

Content Editor

Related News