ਤਰਨਤਾਰਨ ਦੇ ਨਿੱਜੀ ਹੋਟਲ ''ਚੋਂ ਅਕਾਊਂਟੈਂਟ ਦੀ ਲਾਸ਼ ਬਰਾਮਦ

Monday, Aug 10, 2020 - 02:05 PM (IST)

ਤਰਨਤਾਰਨ ਦੇ ਨਿੱਜੀ ਹੋਟਲ ''ਚੋਂ ਅਕਾਊਂਟੈਂਟ ਦੀ ਲਾਸ਼ ਬਰਾਮਦ

ਤਰਨਤਾਰਨ (ਰਮਨ) : ਤਰਨਤਾਰਨ 'ਚ ਸਥਿਤ ਇਕ ਨਿੱਜੀ ਹੋਟਲ ਦੇ ਅਕਾਊਂਟੈਂਟ ਦੀ ਭੇਤਭਰੀ ਹਾਲਤ 'ਚ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋਂ : ਦਾਜ ਦੇ ਲੋਭੀਆਂ ਨੇ ਪੁੱਤਾਂ ਵਾਂਗ ਪਾਲ਼ੀ ਧੀ ਦੀ ਜ਼ਿੰਦਗੀ ਕੀਤੀ ਤਬਾਹ, ਦਿਲ ਨੂੰ ਝੰਜੋੜ ਦੇਵੇਗੀ ਗ਼ਰੀਬ ਮਾਂ ਦੀ ਦਾਸਤਾਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਹਰਵਿੰਦਰ ਸਿੰਘ ਨੇ ਦੱਸਿਆ ਕਿ ਅਕਾਊਂਟੈਂਟ ਰਾਜ ਠਾਕੁਕ (52) ਦੀ ਲਾਸ਼ ਹੋਟਲ 'ਚੋਂ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।  

ਇਹ ਵੀ ਪੜ੍ਹੋਂ : ਰਿਸ਼ਤੇ ਹੋਏ ਸ਼ਰਮਸਾਰ : ਹਵਸ ਦੇ ਭੁੱਖੇ ਸਹੁਰੇ ਨੇ ਨੂੰਹ ਨਾਲ ਕੀਤਾ ਜਬਰ-ਜ਼ਿਨਾਹ


author

Baljeet Kaur

Content Editor

Related News