ਭਾਰਤ ਬੰਦ ਦੌਰਾਨ ਜ਼ਿਲ੍ਹਾ ਤਰਨਤਾਰਨ ਪੂਰੀ ਤਰ੍ਹਾਂ ਰਿਹਾ ਬੰਦ, ਰੇਲਵੇ ਲਾਈਨਾਂ ’ਤੇ ਦਿੱਤਾ ਧਰਨਾ

Friday, Mar 26, 2021 - 03:03 PM (IST)

ਭਾਰਤ ਬੰਦ ਦੌਰਾਨ ਜ਼ਿਲ੍ਹਾ ਤਰਨਤਾਰਨ ਪੂਰੀ ਤਰ੍ਹਾਂ ਰਿਹਾ ਬੰਦ, ਰੇਲਵੇ ਲਾਈਨਾਂ ’ਤੇ ਦਿੱਤਾ ਧਰਨਾ

ਤਰਨਤਾਰਨ (ਰਮਨ) - ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਬੰਦ ਦੇ ਸੱਦੇ ਦੇ ਮੱਦੇਨਜ਼ਰ ਜ਼ਿਲ੍ਹਾ ਤਰਨਤਾਰਨ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ। ਇਸ ਸਮੇਂ ਦੌਰਾਨ ਨੈਸ਼ਨਲ ਹਾਈਵੇ ਤੋਂ ਇਲਾਵਾ ਸ਼ਹਿਰ ਅਤੇ ਪਿੰਡਾਂ ਦੇ ਸਮੂਹ ਮਾਰਗਾਂ ਨੂੰ ਕਿਸਾਨ ਜੱਥੇਬੰਦੀਆਂ ਨੇ ਪ੍ਰਦਰਸ਼ਨ ਕਰਦੇ ਹੋਏ ਬੰਦ ਕਰ ਦਿੱਤਾ। ਮਾਰਗ ਬੰਦ ਹੋਣ ਕਾਰਨ ਵੱਖ-ਵੱਖ ਥਾਵਾਂ ਦੀ ਆਵਾਜਾਈ ਠੱਪ ਹੋ ਚੁੱਕੀ ਸੀ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਗੋਹਲਵਾੜ ਅਤੇ ਰਾਮਪੁਰ ਰੇਲਵੇ ਸਟੇਸ਼ਨਾਂ ਦੇ ਨੇੜੇ ਲਾਈਨਾਂ ’ਤੇ ਧਰਨੇ ਲੱਗਾ ਕੇ ਪ੍ਰਦਰਸ਼ਨ ਕੀਤਾ ਗਿਆ।

PunjabKesari

PunjabKesari


author

rajwinder kaur

Content Editor

Related News