ਦੁਖਦ ਖ਼ਬਰ: ਝੋਨਾ ਲਾਉਂਦੇ ਸਮੇਂ ਅਸਮਾਨੀ ਬਿਜਲੀ ਪੈਣ ਕਾਰਨ ਕਿਸਾਨ ਦੀ ਮੌਤ

06/29/2020 12:26:46 PM

ਤਰਨਤਾਰਨ (ਰਮਨ) : ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕੱਕਾ ਕੰਡਿਆਲਾ ਵਿਖੇ ਅੱਜ ਸਵੇਰੇ ਅਸਮਾਨੀ ਬਿਜਲੀ ਪੈਣ ਕਾਰਨ ਕਿਸਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਕੱਕਾ ਦੇ ਸਰਪੰਚ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਕਰਨਜੀਤ ਸਿੰਘ (33) ਅੱਜ ਸਵੇਰੇ ਆਪਣੀ ਜ਼ਮੀਨ 'ਚ ਝੋਨੇ ਦੀ ਬਿਜਾਈ ਕਰ ਰਿਹਾ ਸੀ। ਇਸ ਦੌਰਾਨ ਉਸ 'ਤੇ ਅਸਾਮਨੀ ਬਿਜਲੀ ਪੈ ਗਈ, ਜਿਸ ਕਾਰਨ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋਂ : ਤਰਨਤਾਰਨ 'ਚ ਵੀ ਵਧਿਆ ਕੋਰੋਨਾ ਦਾ ਕਹਿਰ, 6 ਨਵੇਂ ਮਾਮਲਿਆਂ ਦੀ ਪੁਸ਼ਟੀ


Baljeet Kaur

Content Editor

Related News