ਤਰਨਤਾਰਨ ਪੁਲਸ ਨੇ ਕਾਬੂ ਕੀਤਾ ਨਸ਼ਾ ਸਮੱਗਲਰ, ਐਕਟੀਵਾ ਸਮੇਤ ਬਰਾਮਦ ਹੋਈ ਕਰੋੜਾਂ ਦੀ ਹੈਰੋਇਨ
Monday, Mar 31, 2025 - 02:42 PM (IST)

ਤਰਨਤਾਰਨ(ਰਮਨ)- ਤਰਨਤਾਰਨ ਪੁਲਸ ਲਗਾਤਾਰ ਨਸ਼ਾ ਸਮੱਗਲਰਾਂ ਨੂੰ ਕਾਬੂ ਕਰ ਰਹੀ ਹੈ। ਇਸ ਦੇ ਦਰਮਿਆਨ ਇਕ ਹੋਰ ਖ਼ਬਰ ਸਾਹਮਣੇ ਆਈ ਹੈ ਜਿਸ 'ਚ ਗੁਆਂਡੀ ਦੇਸ਼ ਪਾਕਿਸਤਾਨ 'ਚ ਮੌਜੂਦ ਸਮਗਲਰਾਂ ਨਾਲ ਸਬੰਧ ਬਣਾ ਕੇ ਡਰੋਨ ਦੀ ਮਦਦ ਨਾਲ ਹੈਰੋਇਨ ਦੀਆਂ ਵੱਡੀਆਂ ਖੇਪਾਂ ਮੰਗਵਾਉਣ ਵਾਲੇ ਇੱਕ ਸਮਗਲਰ ਨੂੰ ਐਕਟੀਵਾ ਸਕੂਟਰ ਅਤੇ 15 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਸ਼ਰਮਨਾਕ ਹੋਇਆ ਪੰਜਾਬ: ਕਲਯੁਗੀ ਪਿਓ ਨੇ ਆਪਣੀ ਮਾਸੂਮ ਧੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ
ਤਰਨ ਤਾਰਨ ਪੁਲਸ ਨੂੰ ਇਸ ਪ੍ਰਾਪਤ ਹੋਈ ਵੱਡੀ ਕਾਮਯਾਬੀ ਦੇ ਸਬੰਧ ਵਿੱਚ ਜ਼ਿਲ੍ਹੇ ਦੇ ਐੱਸਐੱਸਪੀ ਅਭਿਮਨ ਨਿਊ ਰਾਣਾ ਜਲਦ ਪ੍ਰੈਸ ਕਾਨਫਰੰਸ ਕਰਨਗੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਪੇਪਰ ਦੇ ਕੇ ਪਰਤ ਰਹੇ 10ਵੀਂ ਦੇ 2 ਵਿਦਿਆਰਥੀਆਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8