ਤਰਨਤਾਰਨ ਪੁਲਸ ਵੱਲੋਂ ਨਸ਼ਾ ਤਸਕਰ ਦੇ ਘਰ ਤੇ ਚੱਲਿਆ ਪੀਲਾ ਪੰਜਾ

Friday, May 30, 2025 - 10:28 PM (IST)

ਤਰਨਤਾਰਨ ਪੁਲਸ ਵੱਲੋਂ ਨਸ਼ਾ ਤਸਕਰ ਦੇ ਘਰ ਤੇ ਚੱਲਿਆ ਪੀਲਾ ਪੰਜਾ

ਤਰਨਤਾਰਨ (ਮਨਦੀਪ ਸੋਢੀ) : ਤਰਨਤਾਰਨ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮਹੀਨ ਦੇ ਤਹਿਤ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦਿਆਂ ਹੋਇਆਂ ਜ਼ਿਲ੍ਹਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਵਿਖੇ ਪੀਲ਼ਾ ਪੰਜਾ ਚਲਾਉਂਦਿਆਂ 2 ਭਰਾ ਰਾਜੀਵ ਅਤੇ ਸਾਜਨ ਦੇ ਘਰਾਂ ਨੂੰ ਢੀਹ ਢੇਰੀ ਕਰ ਦਿੱਤਾ ਗਿਆ। ਐੱਸਐੱਸਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਰਾਜੀਵ ਤੇ 13 ਪਰਚੇ ਅਤੇ ਸਾਜਨ ਤੇ 9 ਪਰਚੇ ਦਰਜ ਹਨ। ਐੱਸਐੱਸਪੀ ਨੇ ਦੱਸਿਆ ਕਿ ਰਾਜੀਵ ਹਾਲੇ ਜੇਲ੍ਹ 'ਚ ਬੰਦ ਹੈ। ਸਾਜਨ ਕੁਝ ਦਿਨ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News