ਤਰਨਤਾਰਨ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ ਅਗਨ ਭੇਟ
Sunday, Sep 22, 2019 - 10:05 AM (IST)

ਤਰਨਤਾਰਨ (ਰਾਜੂ) : ਤਰਨਤਾਰਨ ਦੇ ਪਿੰਡ ਭੁੱਲਰ ਦੇ ਲਹਿੰਦੀ ਪੱਕੀ ਦਾ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਸਰੂਪ ਅਗਨ ਭੇਟ ਹੋ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਮੈਂਬਰ ਜਰਨੈਲ ਸਿੰਘ ਨੇ ਇਸ ਹਾਦਸੇ ਦਾ ਕਾਰਨ ਸ਼ਾਰਟ-ਸਰਕਟ ਦੱਸਿਆ ਹੈ।