ਅਕਾਲੀ ਦਲ ਨੇ ਬ੍ਰਹਮਪੁਰਾ ਦੇ ਤੋੜ ਲਈ ਲਿਆਂਦਾ ''ਬ੍ਰਹਮਅਸਤਰ''
Monday, Nov 12, 2018 - 03:33 PM (IST)
ਤਰਨਤਾਰਨ (ਲਾਲੂਘੁੰਮਣ) : ਰਣਜੀਤ ਸਿੰਘ ਬ੍ਰਹਮਪੁਰਾ ਤੇ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ 'ਚੋਂ ਕੱਢਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਮੈਂਬਰ ਅਲਵਿੰਦਰ ਪਾਲ ਸਿੰਘ ਪਖੋਕੇ ਨੂੰ ਖਡੂਰ ਸਾਹਿਬ ਹਲਕੇ ਦਾ ਇੰਚਾਰਜ ਲਗਾਇਆ ਗਿਆ ਹੈ।
ਦੱਸ ਦੇਈਏ ਕਿ ਅਲਵਿੰਦਰ ਸਿੰਘ ਪਖੋਕੇ ਸ਼੍ਰੋਮਣੀ ਕਮੇਟੀ ਦਾ ਸਾਬਕਾ ਜ਼ਿਲਾ ਪ੍ਰਧਾਨ ਤੇ ਰਣਜੀਤ ਸਿੰਘ ਬ੍ਰਹਮਪੁਰਾ ਦਾ ਭਾਣਜਾ ਹੈ।