ਭਾਜਪਾ ਆਗੂ ਤਰੁਣ ਚੁੱਘ ਨੇ ਨਾਮਧਾਰੀ ਮੁਖੀ ਸਤਿਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ (ਤਸਵੀਰਾਂ)

Monday, Jan 31, 2022 - 11:35 AM (IST)

ਭਾਜਪਾ ਆਗੂ ਤਰੁਣ ਚੁੱਘ ਨੇ ਨਾਮਧਾਰੀ ਮੁਖੀ ਸਤਿਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ (ਤਸਵੀਰਾਂ)

ਲੁਧਿਆਣਾ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਲੁਧਿਆਣਾ ਦੇ ਡੇਰਾ ਭੈਣੀ ਸਾਹਿਬ ਵਿਖੇ ਪਹੁੰਚੇ। ਇੱਥੇ ਉਨ੍ਹਾਂ ਨੇ ਨਾਮਧਾਰੀ ਮੁਖੀ ਸਤਿਗੁਰੂ ਉਦੈ ਸਿੰਘ ਜੀ ਨਾਲ ਮੁਲਾਕਾਤ ਕੀਤੀ। ਤਰੁਣ ਚੁੱਘ ਨੇ ਭੈਣੀ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਸਤਿਗੁਰੂ ਉਦੈ ਸਿੰਘ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ 'ਆਯੂਸ਼ਮਾਨ ਯੋਜਨਾ' ਤਹਿਤ ਮੁਫ਼ਤ ਇਲਾਜ ਹੋਇਆ ਬੰਦ, ਜਾਣੋ ਕੀ ਹੈ ਕਾਰਨ

PunjabKesari

ਤਰੁਣ ਚੁੱਘ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ 'ਚ ਨਾਮਧਾਰੀ ਸਮਾਜ ਨੇ ਅੰਗਰੇਜ਼ਾਂ ਖ਼ਿਲਾਫ਼ ਲੜਾਈ 'ਚ ਵੱਡਮੁੱਲਾ ਯੋਗਦਾਨ ਪਾਇਆ ਹੈ। ਤਰੁਣ ਚੁੱਘ ਨੇ ਕਿਹਾ ਕਿ ਨਾਮਧਾਰੀ ਸਮਾਜ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ।
ਇਹ ਵੀ ਪੜ੍ਹੋ : ਯੂ. ਪੀ. ਲਈ ਉਚਿਤ ਕੀ, ਬਿਹਤਰ ਕੌਣ, ਇਹ ਸਮਝਣਾ ਜ਼ਰੂਰੀ : ਯੋਗੀ ਆਦਿੱਤਿਆਨਾਥ

PunjabKesari

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News