ਕੈਲਾਸ਼ ਖੇਰ 'ਤੇ ਹੋਏ ਹਮਲੇ ਦਾ ਮਾਮਲਾ, ਤਰੁਣ ਚੁੱਘ ਨੇ ਗਾਇਕ ਨਾਲ ਮੁਲਾਕਾਤ ਕਰ ਦਿੱਤੀ ਹੈਲਥ ਅਪਡੇਟ

Thursday, Feb 02, 2023 - 08:52 AM (IST)

ਕੈਲਾਸ਼ ਖੇਰ 'ਤੇ ਹੋਏ ਹਮਲੇ ਦਾ ਮਾਮਲਾ, ਤਰੁਣ ਚੁੱਘ ਨੇ ਗਾਇਕ ਨਾਲ ਮੁਲਾਕਾਤ ਕਰ ਦਿੱਤੀ ਹੈਲਥ ਅਪਡੇਟ

ਅੰਮ੍ਰਿਤਸਰ (ਕਮਲ)- ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਸਕੱਤਰ ਤਰੁਣ ਚੁੱਘ ਨੇ ਬਾਲੀਵੁੱਡ ਗਾਇਕ ਕੈਲਾਸ਼ ਖੇਰ ’ਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਹੈ। ਆਪਣੇ ਮਿੱਤਰ ਕੈਲਾਸ਼ ਖੇਰ ’ਤੇ ਹੋਏ ਹਮਲੇ ਦੀ ਜਾਣਕਾਰੀ ਮਿਲਦੇ ਹੀ ਤਰੁਣ ਚੁੱਘ ਨੇ ਉਨ੍ਹਾਂ ਦਾ ਹਾਲ ਚਾਲ ਜਾਣਿਆ। ਕਰਨਾਟਕ ’ਚ ਇਕ ਸੰਗੀਤ ਪ੍ਰੋਗਰਾਮ ਦੌਰਾਲ ਬਾਲੀਵੁਡ ਦੇ ਮਸ਼ਹੂਰ ਸਿੰਗਰ ਕੈਲਾਸ਼ ਖੇਰ ਕਨਸਰਟ ਦੌਰਾਨ ਕਿਸੇ ਸ਼ਰਾਰਤੀ ਅਨਸਰ ਨੇ ਉਨ੍ਹਾਂ ’ਤੇ ਬੋਤਲ ਸੁੱਟੀ।

ਇਹ ਵੀ ਪੜ੍ਹੋ: ਇੰਸਟਾਗ੍ਰਾਮ ਬਲੌਗਰ ਜੋੜੇ ਨੂੰ ਡਾਂਸ ਕਰਨਾ ਪਿਆ ਮਹਿੰਗਾ, ਅਦਾਲਤ ਨੇ 10 ਸਾਲ ਲਈ ਭੇਜਿਆ ਜੇਲ੍ਹ (ਵੀਡੀਓ)

ਇਸ ਤੋਂ ਬਾਅਦ ਪੁਲਸ ਤੁਰੰਤ ਹਰਕਤ ’ਚ ਆਈ ਤੇ ਬੋਤਲ ਸੁੱਟਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਚੁੱਘ ਨੇ ਦੱਸਿਆ ਕਿ ਕੈਲਾਸ਼ ਖੇਰ ਦੀ ਸਿਹਤ ਬਿਲਕੁਲ ਠੀਕ ਹੈ। ਉਹ ਆਪਣੇ ਸਾਰੇ ਨਿਰਧਾਰਤ ਪ੍ਰੋਗਰਾਮਾਂ ’ਚ ਸ਼ਾਮਲ ਹੋ ਰਹੇ ਹਨ।

ਇਹ ਵੀ ਪੜ੍ਹੋ: ਕਬੱਡੀ ਦੇ ਬੁਲਾਰੇ ਅਮਰੀਕ ਖੋਸਾ ਕੋਟਲਾ ਦੀ ਕਾਰ 'ਤੇ ਜਾਨਲੇਵਾ ਹਮਲਾ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News