ਪਹਿਲੀ ਜਮਾਤ ਤੋਂ ਕੈਨੇਡਾ 'ਚ ਪੜ੍ਹਾਓ ਬੱਚੇ ਮਾਈਨਰ ਸਟੱਡੀ ਵੀਜ਼ੇ 'ਤੇ, ਮਾਂ-ਪਿਓ ਵੀ ਜਾ ਸਕਣਗੇ ਨਾਲ
Monday, Jul 17, 2023 - 04:34 PM (IST)
ਇੰਟਰਨੈਸ਼ਨਲ ਡੈਸਕ- ਹੁਣ ਛੋਟੇ ਬੱਚਿਆਂ ਨੂੰ ਵੀ ਮਿਲੇਗਾ ਕੈਨੇਡਾ ਦਾ ਮਾਈਨਰ ਸਟੱਡੀ ਵੀਜ਼ਾ। ਕੈਨੇਡਾ ਸਟੱਡੀ ਵੀਜ਼ਾ 'ਤੇ ਜਾਣ ਲਈ ਹੁਣ ਬਾਰ੍ਹਵੀਂ ਤੱਕ ਇੰਤਜ਼ਾਰ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਕੈਨੇਡਾ ਸਰਕਾਰ ਵੱਲੋਂ ਛੋਟੇ ਬੱਚੇ, ਜਿਨ੍ਹਾਂ ਦੀ ਉਮਰ 4-17 ਸਾਲ ਹੋਵੇ, ਉਨ੍ਹਾਂ ਲਈ ਪਰਿਵਾਰ ਸਮੇਤ ਸਟੱਡੀ ਵੀਜ਼ੇ ਦੀ ਸਹੂਲਤ ਸ਼ੁਰੂ ਹੋ ਚੁੱਕੀ ਹੈ। ਹਰ ਸਾਲ ਲੱਖਾਂ ਵਿਦਿਆਰਥੀ ਬਾਰ੍ਹਵੀਂ ਕਰ ਕੇ ਕੈਨੇਡਾ ਪੜ੍ਹਾਈ ਲਈ ਜਾਂਦੇ ਹਨ ਪਰ ਹੁਣ 4 ਤੋਂ 17 ਸਾਲ ਉਮਰ ਦੇ ਨਾਬਾਲਿਗ ਵਿਦਆਰਥੀ ਵੀ ਕੈਨੇਡਾ ਪੜ੍ਹਾਈ ਲਈ ਜਾ ਸਕਦੇ ਹਨ। ਵਧੇਰੇ ਜਾਣਕਾਰੀ ਲਈ 77107-21717’ਤੇ ਸੰਪਰਕ ਕਰੋ।
ਕੈਨੇਡਾ ਦਾ ਮਾਈਨਰ ਸਟੱਡੀ ਵੀਜ਼ਾ, ਜਿਸ ਵਿਚ ਵਿਦਿਆਰਥੀ ਕਲਾਸ ਪਹਿਲੀ ਤੋਂ ਲੈ ਕੇ ਬਾਰ੍ਹਵੀਂ ਤੱਕ ਦੀ ਪੜ੍ਹਾਈ ਕੈਨੇਡਾ ਦੇ ਸਕੂਲਾਂ ਵਿਚ ਜਾ ਕੇ ਕਰ ਸਕਦੇ ਹਨ | ਇਸ ਵੀਜ਼ੇ ਰਾਹੀਂ ਮਾਤਾ ਪਿਤਾ ਵੀ ਗਾਰਡੀਅਨ ਬਣ ਕੇ ਨਾਲ ਜਾ ਸਕਦੇ ਹਨ ਤੇ ਉੱਥੇ ਜਾ ਕੇ ਸੈਟਲ ਹੋ ਸਕਦੇ ਹਨ ਅਤੇ ਨਾਲ ਹੀ ਭੈਣ ਭਰਾ ਵੀ ਨਾਲ ਜਾ ਸਕਦੇ ਹਨ। ਜੇਕਰ ਮਾਤਾ-ਪਿਤਾ ਕੈਨੇਡਾ ਨਾਲ ਨਹੀਂ ਜਾਣਾ ਚਾਹੁੰਦੇ ਤਾਂ ਸਕੂਲ ਬੱਚੇ ਦੀ ਕਸਟੱਡੀ (ਦੇਖਭਾਲ ਦੀ ਜਿੰਮੇਵਾਰੀ) ਲੈ ਲੈਂਦਾ ਹੈ। ਮਾਤਾ-ਪਿਤਾ ਜੇਕਰ ਕੈਨੇਡਾ ਪਹੁੰਚ ਕੇ ਆਪਣਾ ਵੀਜ਼ਾ ਵਰਕ ਵਿੱਚ ਬਦਲਵਾ ਲੈਂਦੇ ਹਨ ਤਾਂ ਬੱਚਿਆਂ ਦੀ ਪੜ੍ਹਾਈ ਮੁਫ਼ਤ ਹੋ ਜਾਂਦੀ ਹੈ। ਵਧੇਰੇ ਜਾਣਕਾਰੀ ਲਈ 77107-21717 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=88