ਖੰਨਾ ''ਚ ਗੋਲੀ ਲੱਗਣ ਕਾਰਨ ਅਧਿਆਪਕਾ ਦੀ ਮੌਤ

Monday, Jan 13, 2020 - 11:12 AM (IST)

ਖੰਨਾ ''ਚ ਗੋਲੀ ਲੱਗਣ ਕਾਰਨ ਅਧਿਆਪਕਾ ਦੀ ਮੌਤ

ਖੰਨਾ (ਬਿਪਨ) : ਖੰਨਾ 'ਚ ਸੋਮਵਾਰ ਤੜਕੇ ਸਵੇਰੇ ਗੋਲੀ ਲੱਗਣ ਕਾਰਨ ਇਕ ਅਧਿਆਪਕਾ ਦੀ  ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਅਧਿਆਪਕਾ ਅੰਜਲੀ ਗੁਲਮੋਹਰ ਨਗਰ ਦੀ ਰਹਿਣ ਵਾਲੀ ਸੀ ਅਤੇ ਇਕ ਨਿਜੀ ਸਕੂਲ 'ਚ ਪੜ੍ਹਾਉਂਦੀ ਸੀ, ਜਿਸ ਦੀ ਸਵੇਰੇ ਗੋਲੀ ਲੱਗਣ ਕਾਰਨ ਮੌਤ ਹੋ ਗਈ। ਫਿਲਹਾਲ ਇਹ ਮਾਮਲਾ ਕਤਲ ਦਾ ਹੈ ਜਾਂ ਫਿਰ ਖੁਦਕੁਸ਼ੀ ਦਾ, ਪੁਲਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
 


author

Babita

Content Editor

Related News