'ਅਧਿਆਪਕ ਯੂਨੀਅਨ' ਅੱਜ ਕਰੇਗੀ ਸਿੱਖਿਆ ਮੰਤਰੀ ਨਾਲ ਮੁਲਾਕਾਤ

12/04/2018 1:28:06 PM

ਚੰਡੀਗੜ੍ਹ (ਰਵਿੰਦਰ) : ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀ 'ਸਾਂਝਾ ਮੋਰਚਾ ਅਧਿਆਪਕ ਯੂਨੀਅਨ' ਮੰਗਲਵਾਰ ਨੂੰ ਸਿੱਖਿਆ ਮੰਤਰੀ ਓ. ਪੀ. ਸੋਨੀ ਨਾਲ ਮੁਲਾਕਾਤ ਕਰੇਗੀ। ਸੰਘਰਸ਼ਸ਼ੀਲ ਅਧਿਆਪਕਾਂ ਨੂੰ ਉਮੀਦ ਹੈ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਵਧੀਆ ਸ਼ੁਰੂਆਤ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਉਹ ਸੰਘਰਸ਼ ਦਾ ਰਸਤਾ ਦੁਬਾਰਾ ਅਖਤਿਆਰ ਕਰਨਗੇ।


Babita

Content Editor

Related News