ਤਰਨਤਾਰਨ  ’ਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਬੱਚਿਆਂ ਸਮੇਤ ਪਰਿਵਾਰ ਦੇ ਚਾਰ ਜੀਆਂ ਦੀ ਮੌਤ

Thursday, May 12, 2022 - 02:39 PM (IST)

ਤਰਨਤਾਰਨ  ’ਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਬੱਚਿਆਂ ਸਮੇਤ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਤਰਨਤਾਰਨ (ਰਮਨ) : ਕਪੂਰਥਲਾ ਤੋਂ ਫਤਿਆਬਾਦ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਹੇ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਟਰੱਕ ਨਾਲ ਭਿਆਨਕ ਹਾਦਸੇ ਦੌਰਾਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਦਕਿ ਇਕ ਗੰਭੀਰ ਹਾਲਤ ’ਚ ਜ਼ੇਰੇ ਇਲਾਜ ਹੈ।

ਇਹ ਵੀ ਪੜ੍ਹੋ :  5 ਦਿਨਾਂ ਤੋਂ ਲਾਪਤਾ 25 ਸਾਲਾ ਮੁੰਡੇ ਦੀ ਲਾਸ਼ ਬੋਰੀ ਵਿਚੋਂ ਮਿਲੀ, ਇਕ ਸਾਲ ਪਹਿਲਾਂ ਹੋਇਆ ਸੀ ਵਿਆਹ

PunjabKesari

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਗੋਇੰਦਵਾਲ ਸਾਹਿਬ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ’ਚ ਇਕ ਔਰਤ, ਇਕ ਵਿਅਕਤੀ ਅਤੇ ਦੋ ਮਾਸੂਮ ਬੱਚੇ ਸ਼ਾਮਲ ਹਨ, ਜਿਨ੍ਹਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

PunjabKesari

ਇਹ ਵੀ ਪੜ੍ਹੋ :  ਮੋਹਾਲੀ ’ਚ ਧਮਾਕੇ ਤੋਂ ਬਾਅਦ ਕਾਂਗਰਸ ਦੀ ਮਾਨ ਨੂੰ ਸਲਾਹ, ਆਪਣੀਆਂ ਪ੍ਰਾਥਮਿਕਤਾਵਾਂ ਨੂੰ ਸਹੀ ਦਿਸ਼ਾ ’ਚ ਬਦਲੋ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

Anuradha

Content Editor

Related News