ਰੱਖੜ ਪੁੰਨਿਆ ''ਤੇ ਮੱਥਾ ਟੇਕਣ ਜਾ ਰਹੇ ਨੌਜਾਵਾਨ ਦੀ ਹਾਦਸੇ ''ਚ ਮੌਤ, ਕੁਝ ਦਿਨ ਬਾਅਦ ਜਾਣਾ ਸੀ ਨਿਊਜ਼ੀਲੈਂਡ

Monday, Aug 19, 2024 - 06:38 PM (IST)

ਰੱਖੜ ਪੁੰਨਿਆ ''ਤੇ ਮੱਥਾ ਟੇਕਣ ਜਾ ਰਹੇ ਨੌਜਾਵਾਨ ਦੀ ਹਾਦਸੇ ''ਚ ਮੌਤ, ਕੁਝ ਦਿਨ ਬਾਅਦ ਜਾਣਾ ਸੀ ਨਿਊਜ਼ੀਲੈਂਡ

ਅੰਮ੍ਰਿਤਸਰ(ਗੁਰਪ੍ਰੀਤ)- ਅੰਮ੍ਰਿਤਸਰ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇਕ ਨੌਜਵਾਨ ਦੀ ਗੋਲਡਨ ਗੇਟ ਕੋਲ ਬੁਲੇਟ ਨਾਲ ਜ਼ਬਰਦਸਤ ਟੱਕਰ ਹੋਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨੌਜਵਾਨ ਰੱਖੜ ਪੁੰਨਿਆ 'ਤੇ ਬਾਬਾ ਬਕਾਲਾ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਿਹਾ ਸੀ। 

ਇਹ ਵੀ ਪੜ੍ਹੋ- ਖੁਸ਼ੀਆਂ ਗਮ ’ਚ ਬਦਲੀਆਂ: ਰੱਖੜੀ ਲੈ ਕੇ ਧੀ ਨਾਲ ਪੇਕੇ ਜਾ ਰਹੀ ਮਾਂ ਦੀ ਸੜਕ ਹਾਦਸੇ ’ਚ ਮੌਤ

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦਾ ਨਿਊਜ਼ੀਲੈਂਡ ਦਾ ਵੀਜ਼ਾ ਲੱਗਾ ਹੋਇਆ ਸੀ ਅਤੇ 30 ਤਾਰੀਖ ਨੂੰ ਉਸ ਨੇ ਵਿਦੇਸ਼ ਜਾਣਾ ਸੀ। ਇਸ ਦੌਰਾਨ ਮ੍ਰਿਤਕ ਨੌਜਵਾਨ ਦੀ ਲਾਸ਼ ਵੇਖ ਮਾਂ-ਪਿਓ ਦਾ ਰੋ-ਰੋ ਬੁਰਾ ਹਾਲ ਹੋਇਆ ਹੈ।  ਇਸ ਦੌਰਾਨ ਮੌਕੇ 'ਤੇ ਪਹੁੰਚੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ।

ਇਹ ਵੀ ਪੜ੍ਹੋ- ਵਿਦੇਸ਼ ਗਏ ਮਾਪਿਆਂ ਦੇ ਇਕਲੌਤੇ ਪੁੱਤ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News